ਮੋਗਾ ਕਾਂਗਰਸੀ ਆਗੂ ਬਲਜਿੰਦਰ ਬੱਲੀ ਕਤਲ ਮਾਮਲੇ 'ਚ ਪੁਲਿਸ 4 ਮੁਲਜ਼ਮ ਗ੍ਰਿਫ਼ਤਾਰ

By : GAGANDEEP

Published : Sep 20, 2023, 1:23 pm IST
Updated : Sep 20, 2023, 3:55 pm IST
SHARE ARTICLE
photo
photo

ਗੋਲੀਆਂ ਚਲਾਉਣ ਵਾਲੇ ਸ਼ੂਟਰ ਅਜੇ ਵੀ ਫ਼ਰਾਰ

 

ਮੋਗਾ: ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਸੋਨੀਆ ਗਾਂਧੀ ਨੇ ਨਾਰੀ ਸ਼ਕਤੀ ਵੰਦਨ ਬਿੱਲ ਦਾ ਕੀਤਾ ਸਮਰਥਨ, ਕਿਹਾ-ਭਾਰਤ ਦੀਆਂ ਮਹਿਲਾਵਾਂ ਦਾ ਸਫ਼ਰ ਬਹੁਤ ਲੰਮਾ

ਪੁਲਿਸ ਨੇ 4 ਗੁਨਾਹਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਆਂ ਚਲਾਉਣ ਵਾਲੇ ਸ਼ੂਟਰ ਅਜੇ ਵੀ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਮਾਰ ਰਹੀ ਹੈ।  ਫੜ੍ਹੇ ਗਏ 4 ਮੁਲਜ਼ਮਾਂ ਵਿਚੋਂ 3 ਡਾਲਾ ਪਿੰਡ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਚੰਦਰਯਾਨ-3 ਮਿਸ਼ਨ 'ਤੇ ਕੰਮ ਕਰਨ ਵਾਲੇ ਟੈਕਨੀਸ਼ੀਅਨ ਵੇਚ ਰਹੇ ਹਨ ਇਡਲੀ ਤੇ ਚਾਹ 

  ਦੱਸ ਦੇਈਏ ਕਿ ਦੋ ਦਿਨ ਪਹਿਲਾਂ ਦਿਨ-ਦਿਹਾੜੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਕਤਲ ਦੀ ਸਾਰੀ ਵਾਰਦਾਤ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਅਰਸ਼ ਡੱਲਾ ਨੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement