ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਕੀਮਤਾਂ
Published : Oct 20, 2019, 6:39 pm IST
Updated : Oct 20, 2019, 6:39 pm IST
SHARE ARTICLE
Gold Price
Gold Price

ਦਿੱਲੀ ਸਰਾਫਾ ਬਾਜ਼ਾਰ 'ਚ ਬੀਤੇ ਹਫਤੇ ਸੋਨਾ 530 ਰੁਪਏ ਮਹਿੰਗਾ ਹੋ ਕੇ 39,670 ਰੁਪਏ...

ਦਿੱਲੀ: ਦਿੱਲੀ ਸਰਾਫਾ ਬਾਜ਼ਾਰ 'ਚ ਬੀਤੇ ਹਫਤੇ ਸੋਨਾ 530 ਰੁਪਏ ਮਹਿੰਗਾ ਹੋ ਕੇ 39,670 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਜੋ ਡੇਢ ਹਫਤੇ ਦੇ ਸਭ ਤੋਂ ਉੱਚੇ ਪੱਧਰ ਦੇ ਕਾਫੀ ਕਰੀਬ ਹੈ। ਪਿਛਲੇ ਸਾਲ ਧਨਤੇਰਸ 'ਚ ਸੋਨਾ 21.35 ਫੀਸਦੀ ਮਹਿੰਗਾ ਹੋ ਚੁੱਕਾ ਹੈ। ਇਹ 05 ਨੰਬਰ 2018 ਨੂੰ ਧਨਤੇਰਸ ਦੇ ਦਿਨ 32,690 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਰਿਹਾ ਹੈ।

GoldGold

ਕਰੀਬ ਇਕ ਸਾਲ 'ਚ ਇਸ ਦੀ ਕੀਮਤ 6,980 ਰੁਪਏ ਪ੍ਰਤੀ ਵਧ ਚੁੱਕੀ ਹੈ। ਪਿਛਲੇ ਹਫਤੇ ਚਾਂਦੀ ਵੀ 360 ਰੁਪਏ ਚੜ੍ਹ ਕੇ 47,000 ਰੁਪਏ ਪ੍ਰਤੀ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਸਾਲ ਧਨਤੇਰਸ ਤੋਂ ਹੁਣ ਤੱਕ ਇਸ ਦੀ ਕੀਮਤ 7,460 ਰੁਪਏ ਭਾਵ 7,460 ਰੁਪਏ ਭਾਵ 18.87 ਫੀਸਦੀ ਵਧ ਚੁੱਕੀ ਹੈ। ਪਿਛਲੇ ਸਾਲ 5 ਨਵੰਬਰ ਨੂੰ ਇਹ 39,540 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ ਸੀ। ਚਾਂਦੀ ਦੇ ਸਿੱਕੇ ਵੀ ਪਿਛਲੇ ਧਨਤੇਰਸ ਦੀ ਤੁਲਨਾ 'ਚ 21 ਫੀਸਦੀ ਤੋਂ ਜ਼ਿਆਦਾ ਮਹਿੰਗੇ ਹੋ ਚੁੱਕੇ ਹਨ।

Gold PriceGold Price

ਲੰਡਨ ਅਤੇ ਨਿਊਯਾਰਕ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪਿਛਲੇ ਹਫਤੇ ਸੋਨਾ ਹਾਜ਼ਿਰ 1.75 ਡਾਲਰ ਦੇ ਵਾਧੇ 'ਚ 1,490.40 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਦਸੰਬਰ ਦਾ ਅਮਰੀਕੀ ਸੋਨਾ ਵਾਇਦਾ 0.10 ਡਾਲਰ ਦੀ ਮਾਮੂਲੀ ਗਿਰਾਵਟ 'ਚ ਹਫਤਾਵਾਰ 'ਤੇ 1,493.40 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਚਾਂਦੀ ਹਾਜ਼ਿਰ ਵੀ 0.01 ਡਾਲਰ ਫਿਸਲ ਕੇ 17.52 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM
Advertisement