ਸਰਕਾਰੀ ਤੇਲ ਕੰਪਨੀਆਂ ਦਾ ਵੱਡਾ ਫੈਸਲਾ- 15 ਦਿਨਾਂ ’ਚ ਰਸੋਈ ਗੈਸ ਸਿਲੰਡਰ 100 ਰੁਪਏ ਕੀਤਾ ਮਹਿੰਗਾ
Published : Dec 21, 2020, 3:48 pm IST
Updated : Dec 21, 2020, 3:50 pm IST
SHARE ARTICLE
LPG
LPG

16 ਦਸੰਬਰ ਨੂੰ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਵਾਧਾ ਕੀਤਾ ਗਿਆ ਸੀ, ਜੋ 15 ਦਿਨਾਂ ਵਿੱਚ ਦੂਜਾ ਵਾਧਾ ਸੀ।

ਨਵੀਂ ਦਿੱਲੀ: ਰਸੋਈ ਗੈਸ (ਐਲਪੀਜੀ) ਸਿਲੰਡਰ ਦੀਆਂ ਕੀਮਤਾਂ ਵਿਚ ਲਗਾਤਾਰ ਉਤਾਰ ਚੜਾਵ ਹੋ ਰਿਹਾ ਹੈ। ਇਸ ਦੇ ਚਲਦੇ ਹੁਣ ਫਿਰ ਤੋਂ ਸਿਲੰਡਰ ਦੀਆਂ ਕੀਮਤਾਂ ਪਿਛਲੇ 15 ਦਿਨਾਂ ’ਚ 100 ਰੁਪਏ ਵਧ ਚੁੱਕੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਗੈਸ ਮਹਿੰਗੀ ਕਰਨ ਦਾ ਫ਼ੈਸਲਾ ਲਿਆ ਸੀ। ਬੀਤੀ 16 ਦਸੰਬਰ ਨੂੰ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਵਾਧਾ ਕੀਤਾ ਗਿਆ ਸੀ, ਜੋ 15 ਦਿਨਾਂ ਵਿੱਚ ਦੂਜਾ ਵਾਧਾ ਸੀ।

LPG

ਲੋਕਾਂ ਦਾ ਹਿੱਲ ਗਿਆ ਘਰੇਲੂ ਬਜਟ 
ਇੰਝ ਹੁਣ ਰਸੋਈ ’ਚ ਖਾਣਾ ਬਣਾਉਣਾ ਵੀ ਆਮ ਲੋਕਾਂ ਲਈ ਮਹਿੰਗਾ ਹੋ ਗਿਆ ਹੈ। ਇਸ ਨਾਲ ਲੋਕਾਂ ਦੇ ਘਰੇਲੂ ਬਜਟ ਵੀ ਹਿੱਲ ਕੇ ਰਹਿ ਗਏ ਹਨ। ਦਿੱਲੀ ’ਚ ਹੁਣ ਬਿਨਾ ਸਬਸਿਡੀ ਵਾਲੇ 14.2 ਕਿਲੋਗ੍ਰਾਮ ਦੇ LPG ਸਿਲੰਡਰ ਦੀ ਕੀਮਤ 644 ਰੁਪਏ ਤੋਂ ਵਧ ਕੇ 694 ਰੁਪਏ ਹੋ ਗਈ ਹੈ। ਇੰਝ ਸਿਰਫ਼ ਦਸੰਬਰ ਦੇ ਮਹੀਨੇ ਹੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਹੋ ਗਿਆ ਹੈ।

Lpg gas cylinder gets insurance of 50 lakhs
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement