Gold Prices Today: ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅੱਜ ਦੀ ਕੀਮਤ
Published : Oct 25, 2020, 4:10 pm IST
Updated : Oct 25, 2020, 4:12 pm IST
SHARE ARTICLE
Gold prices
Gold prices

ਇਸ ਤਰ੍ਹਾਂ ਪਿਛਲੇ ਹਫਤੇ ਸੋਨੇ ਦੀ ਕੀਮਤ 292 ਰੁਪਏ ਪ੍ਰਤੀ 10 ਗ੍ਰਾਮ ਰਹੀ।

ਨਵੀਂ ਦਿੱਲੀ: ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਕੋਰੋਨਾ ਸਮੇਂ ਦੌਰਾਨ ਸੋਨੇ ਦੀ ਕੀਮਤਾਂ 'ਚ ਵਾਧਾ ਹੋਇਆ ਸੀ ਪਰ ਹੁਣ ਪਿੱਛਲੇ ਢਾਈ ਮਹੀਨਿਆਂ ਵਿੱਚ ਸੋਨੇ ਦੇ ਭਾਅ ਘੱਟ ਗਏ ਹਨ। ਹੁਣ ਸੋਨੇ ਦਾ ਭਾਅ 5000 ਰੁਪਏ ਟੁੱਟਿਆ ਹੈ। ਅਗਸਤ ਵਿੱਚ ਸੋਨਾ ਭਾਅ 56,015 ਪ੍ਰਤੀ ਤੋਲਾ ਸੀ ਜੋ ਹੁਣ 50,839 ਰੁਪਏ ਹੋ ਗਿਆ ਹੈ।

gold rate

ਦੱਸ ਦਈਏ ਕਿ ਪਿਛਲੇ ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਦਸੰਬਰ ਫਿਊਚਰਜ਼ ਸੋਨੇ ਦੀ ਕੀਮਤ () ਐਮਸੀਐਕਸ ਦੇ ਐਕਸਚੇਂਜ 'ਤੇ 73 ਰੁਪਏ ਦੀ ਮਾਮੂਲੀ ਤੇਜ਼ੀ ਨਾਲ 50,839 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। 

Gold prices today fall sharply, silver rates plunge

ਪਿਛਲੇ ਹਫਤੇ, ਸੋਨੇ ਦੀਆਂ ਕੀਮਤਾਂ ਤੇਜੀ ਨਾਲ ਵਧੀਆ ਸਨ ਪਰ ਹੁਣ ਗਿਰਾਵਟ ਦਰਜ ਕੀਤੀ ਗਈ ਹੈ।  ਪਿਛਲੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ, ਸੋਮਵਾਰ 19 ਅਕਤੂਬਰ ਨੂੰ ਦਸੰਬਰ ਫਿਊਚਰਜ਼ ਸੋਨਾ ਐਮਸੀਐਕਸ 'ਤੇ ਪ੍ਰਤੀ 10 ਗ੍ਰਾਮ 50,552 ਰੁਪਏ 'ਤੇ ਖੁੱਲ੍ਹਿਆ। ਪਿਛਲੇ ਸੈਸ਼ਨ 'ਚ ਸੋਨਾ 50,547 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤਰ੍ਹਾਂ ਪਿਛਲੇ ਹਫਤੇ ਸੋਨੇ ਦੀ ਕੀਮਤ 292 ਰੁਪਏ ਪ੍ਰਤੀ 10 ਗ੍ਰਾਮ ਰਹੀ।

gold rate in international coronavirus lockdown
 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement