ਇੰਡੀਗੋ ਦੇ ਪ੍ਰਧਾਨ ਅਦਿਤਿਆ ਘੋਸ਼ ਦੇਣਗੇ ਅਸਤੀਫ਼ਾ
Published : Apr 28, 2018, 12:53 pm IST
Updated : Apr 28, 2018, 12:53 pm IST
SHARE ARTICLE
Aditya Ghosh Resigns As IndiGo President
Aditya Ghosh Resigns As IndiGo President

ਇੰਡੀਗੋ ਨੇ ਅਚਾਨਕ ਐਲਾਨ ਕੀਤਾ ਕਿ ਉਸ ਦੇ ਪ੍ਰਧਾਨ ਅਤੇ ਨਿਰਦੇਸ਼ਕ ਅਦਿਤਿਆ ਘੋਸ਼ ਅਹੁਦੇ ਤੋਂ ਅਸਤੀਫ਼ਾ ਦੇਣਗੇ। ਕੰਪਨੀ ਗ੍ਰੈਗਰੀ ਟੇਲਰ ਨੂੰ ਪ੍ਰਧਾਨ ਅਤੇ ਮੁੱਖ...

ਨਵੀਂ ਦਿੱਲ‍ੀ : ਇੰਡੀਗੋ ਨੇ ਅਚਾਨਕ ਐਲਾਨ ਕੀਤਾ ਕਿ ਉਸ ਦੇ ਪ੍ਰਧਾਨ ਅਤੇ ਨਿਰਦੇਸ਼ਕ ਅਦਿਤਿਆ ਘੋਸ਼ ਅਹੁਦੇ ਤੋਂ ਅਸਤੀਫ਼ਾ ਦੇਣਗੇ। ਕੰਪਨੀ ਗ੍ਰੈਗਰੀ ਟੇਲਰ ਨੂੰ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਬਣਾਉਣ 'ਤੇ ਵਿਚਾਰ ਕਰ ਰਹੀ ਹੈ।

Aditya GhoshAditya Ghosh

ਟੇਲਰ ਦੀ ਨਿਯੁਕਤੀ ਨੂੰ ਰੈਗੂਲੇਟਰੀ ਮਨਜ਼ੂਰੀ ਮਿਲਣ ਤੋਂ ਪਹਿਲਾਂ ਕੰਪਨੀ ਦੇ ਪ੍ਰਮੋਟਰ ਰਾਹੁਲ ਭਾਟੀਆ ਅਪਣੇ ਅੰਤਮ ਮੁੱਖ ਕਾਰਜਕਾਰੀ ਅਧਿਕਾਰੀ ਲਈ ਜ਼ਿੰਮੇਵਾਰ ਹੋਣਗੇ। ਇੰਡੀਗੋ ਨੇ ਸ਼ੇਅਰ ਬਾਜ਼ਾਰ ਨੂੰ ਦਸਿਆ ਕਿ ਨਿਰਦੇਸ਼ਕ ਬੋਰਡ ਆਫ਼ ਡਾਇਰੈਕਟਰਾਂ ਦੀ ਬੈਠਕ 'ਚ ਘੋਸ਼ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ।

Aditya GhoshAditya Ghosh

ਨਿਰਦੇਸ਼ਕ ਦੇ ਅਹੁਦੇ ਤੋਂ ਉਨ੍ਹਾਂ ਦਾ ਅਸਤੀਫ਼ਾ 26 ਅਪ੍ਰੈਲ ਤੋਂ ਸਤਿਕਾਰਯੋਗ ਹੋ ਗਿਆ ਹੈ ਜਦਕਿ ਉਹ 31 ਜੁਲਾਈ ਤਕ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ। ਕੰਪਨੀ ਨੇ ਕਿਹਾ ਕਿ ਭਾਟਿਆ ਸੀਈਓ ਦੇ ਨਾਲ ਹੀ ਕੰਪਨੀ ਦੇ ਬੋਰਡ ਆਫ਼ ਡਾਇਰੈਕਟਰਾਂ 'ਚ ਬਣੇ ਰਹਿਣਗੇ।

Aditya GhoshAditya Ghosh

ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਇੰਡੀਗੋ ਗ੍ਰੈਗਰੀ ਟੇਲਰ ਨੂੰ ਪ੍ਰਧਾਨ ਅਤੇ ਸੀਈਓ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ਰੈਗੂਲੇਟਰੀ ਮੰਨਜ਼ੂਰੀਆਂ ਤੋਂ ਬਾਅਦ ਕੀਤੀ ਜਾਵੇਗੀ। ਇੰਡੀਗੋ ਕਰੀਬ 40 ਫ਼ੀ ਸਦੀ ਬਾਜ਼ਾਰ ਹਿੱਸੇਦਾਰੀ ਨਾਲ ਦੇਸ਼ ਦੀ ਸੱਭ ਤੋਂ ਵੱਡੀ ਘਰੇਲੂ ਜਹਾਜ਼ ਕੰਪਨੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement