ਪੰਜਾਬ ‘ਚ ਖੁੱਲ੍ਹਣਗੇ 100 ਸਰਕਾਰੀ ਪਟਰੌਲ ਪੰਪ, ਕਿਸਾਨਾਂ ਨੂੰ ਹੋਵੇਗਾ ਫ਼ਾਇਦਾ, ਜਾਣੋ ਕਿਵੇਂ
Published : May 28, 2019, 6:21 pm IST
Updated : May 28, 2019, 6:21 pm IST
SHARE ARTICLE
Petrol Pump
Petrol Pump

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿਚ 100 ਸਰਕਾਰੀ ਪਟਰੌਲ ਪੰਪ ਖੁੱਲ੍ਹਣ ਜਾ ਰਹੇ ਹਨ...

ਚੰਡੀਗੜ੍ਹ: ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿਚ 100 ਸਰਕਾਰੀ ਪਟਰੌਲ ਪੰਪ ਖੁੱਲ੍ਹਣ ਜਾ ਰਹੇ ਹਨ, ਜਿਨ੍ਹਾਂ ਨਾਲ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ ਕਿਉਂਕਿ ਇਨ੍ਹਾਂ ਪਟਰੌਲ ਪੰਪਾਂ ‘ਤੇ ਕਿਸਾਨਾਂ ਨੂੰ 6 ਮਹੀਨੇ ਤੱਕ ਉਧਾਰ ਪਟਰੌਲ ਅਤੇ ਡੀਜ਼ਲ ਦਿੱਤਾ ਜਾਵੇਗਾ ਅਤੇ ਫ਼ਸਲਾਂ ਵਿਕਣ ਤੋਂ ਬਾਅਦ ਹੀ ਉਨ੍ਹਾਂ ਕੋਲੋਂ ਪੈਸੇ ਲਏ ਜਾਣਗੇ।

Petrol PumpPetrol Pump

ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸ਼ੂਗਰ ਮਿੱਲ ਤੇ ਮਾਰਕਫੈਡ ਦੀਆਂ ਜ਼ਮੀਨਾਂ ‘ਤੇ ਪੈਸੇ ਲਏ ਜਾਣਗੇ। ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸ਼ੂਗਰ ਮਿੱਲ ਅਤੇ ਮਾਰਕਫੈੱਡ ਦੀਆਂ ਜ਼ਮੀਨਾਂ ‘ਤੇ ਹੀ ਇਹ ਪਟਰੌਲ ਪੰਪ ਖੋਲ੍ਹੇ ਜਾਣਗੇ ਅਤੇ ਸਾਰੇ ਪੰਪ ਇੰਡੀਅਨ ਆਇਲ ਹੀ ਖੋਲ੍ਹੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਟਰੌਲ ਪੰਪਾਂ ਸਬੰਧੀ ਬੁੱਧਵਾਰ ਨੂੰ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement