Petrol Diesel Prices: ਪੜ੍ਹੋ ਅਪਣੇ ਸ਼ਹਿਰ ਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਸਸਤਾ ਹੋਇਆ? 
Published : Oct 28, 2023, 10:17 am IST
Updated : Oct 28, 2023, 10:17 am IST
SHARE ARTICLE
Petrol, Diesel Fresh Prices
Petrol, Diesel Fresh Prices

ਭਾਰਤ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

 

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਹੋਇਆ ਹੈ, ਇਹ ਵਾਧਾ ਕੌਮਾਂਤਰੀ ਬਾਜ਼ਾਰ 'ਚ ਹੋਇਆ ਹੈ। WTI ਕਰੂਡ 85.16 ਡਾਲਰ ਪ੍ਰਤੀ ਬੈਰਲ 'ਤੇ ਵੇਚਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 90.44 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਹਾਲਾਂਕਿ, ਕੱਚੇ ਤੇਲ ਦੇ ਇਸ ਵਾਧੇ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਕੋਈ ਅਸਰ ਨਹੀਂ ਪਿਆ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਉੱਤਰ ਪ੍ਰਦੇਸ਼ 'ਚ ਪੈਟਰੋਲ ਦੀ ਕੀਮਤ 96.36 ਰੁਪਏ ਪ੍ਰਤੀ ਲੀਟਰ ‘ਤੇ ਖੜ੍ਹੀ ਹੈ ਜਦਕਿ ਮੱਧ ਪ੍ਰਦੇਸ਼ ‘ਚ ਪੈਟਰੋਲ 0.27 ਪੈਸੇ ਦੀ ਗਿਰਾਵਟ ਨਾਲ 109.70 ਰੁਪਏ ਪ੍ਰਤੀ ਲੀਟਰ ‘ਤੇ ਉਪਲੱਬਧ ਹੈ। ਇਸ ਦੇ ਨਾਲ ਹੀ ਹਰਿਆਣਾ ‘ਚ ਪੈਟਰੋਲ 0.37 ਪੈਸੇ ਸਸਤਾ ਹੋ ਕੇ 97.66 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। 

- ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

 

(For more news apart from Petrol, Diesel Fresh Prices Latest News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement