ਸੋਨੇ ਤੇ ਚਾਂਦੀ ਦੀਆਂ ਕੀਮਤਾਂ ਨੇ ਬਣਾਇਆ ਨਵਾਂ ਰੀਕਾਰਡ
Published : Jul 29, 2020, 9:39 am IST
Updated : Jul 29, 2020, 9:39 am IST
SHARE ARTICLE
Gold
Gold

ਸੋਨਾ 52,435 ਤੇ ਚਾਂਦੀ 67,560

ਨਵੀਂ ਦਿੱਲੀ, 28 ਜੁਲਾਈ: ਅੱਜ ਸੋਨੇ ਅਤੇ ਚਾਂਦੀ ਦੀ ਕੀਮਤ ਨੇ ਨਵਾਂ ਰੀਕਾਰਡ ਬਣਾਇਆ ਹੈ। 10 ਗ੍ਰਾਮ ਸੋਨੇ ਦੀ ਕੀਮਤ 52,435 ਦੇ ਪੱਧਰ 'ਤੇ ਪਹੁੰਚ ਗਈ। ਬੀਤੇ ਦਿਨੀਂ ਸੋਨੇ ਦੀ ਕੀਮਤ ਨੇ 52,414 ਦੇ ਪੱਧਰ ਨੂੰ ਛੂਹਿਆ ਸੀ। ਉਥੇ ਹੀ ਚਾਂਦੀ ਦੀ ਕੀਮਤ 67,560 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਜੋ 8 ਸਾਲਾਂ ਦਾ ਉੱਚਾ ਪੱਧਰ ਹੈ। ਦਿੱਲੀ ਵਿਚ ਸਰਾਫ਼ਾ ਬਾਜ਼ਾਰ ਵਿਚ ਸੋਨੇ ਦੀ ਕੀਮਤ ਵਿਚ 905 ਰੁਪਏ ਦੀ ਤੇਜ਼ੀ ਆਈ।

GoldGold

10 ਗ੍ਰਾਮ ਸੋਨੇ ਦੀ ਕੀਮਤ 52,960 ਰੁਪਏ 'ਤੇ ਪਹੁੰਚ ਗਈ ਸੀ। ਸ਼ੁਕਰਵਾਰ ਨੂੰ ਇਹ ਕੀਮਤ 52,055 ਰੁਪਏ ਪ੍ਰਤੀ 10 ਗ੍ਰਾਮ ਸੀ। ਚਾਂਦੀ ਦੀ ਕੀਮਤ ਵਿਚ ਸੋਮਵਾਰ ਨੂੰ 3,347 ਰੁਪਏ ਦੀ ਤੇਜ਼ੀ ਆਈ। ਇਹ ਕੀਮਤ 65,670 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਸ਼ੁਕਰਵਾਰ ਨੂੰ ਇਹ ਕੀਮਤ 62,323 ਰੁਪਏ ਪ੍ਰਤੀ ਕਿਲੋਗ੍ਰਾਮ ਸੀ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement