ਬ੍ਰਿਟਾਨੀਆ ਇੰਡਸਟ੍ਰੀਜ਼ ਦਾ ਸ਼ੁਧ ਲਾਭ ਦੂਜੀ ਤਿਮਾਹੀ 'ਚ 11.5 ਫ਼ੀ ਸਦੀ ਵਧਿਆ
Published : Nov 11, 2017, 10:43 pm IST
Updated : Nov 11, 2017, 5:13 pm IST
SHARE ARTICLE

ਨਵੀਂ ਦਿੱਲੀ, 11 ਨਵੰਬਰ: ਰੋਜ਼ਮਰਾ ਵਰਤੋਂ 'ਚ ਆਉੁਣ ਵਾਲਾ ਸਮਾਨ ਬਣਾਉਣ ਵਾਲੀ ਦਿੱਗਜ ਕੰਪਨੀ ਬ੍ਰਿਟਾਨੀਆ ਇੰਡਸਟ੍ਰੀਜ਼ ਦਾ ਚਾਲੂ ਵਿੱਤੀ ਸਾਲ ਦੀ ਸਤੰਬਰ 'ਚ ਖ਼ਤਮ ਹੋਈ ਦੂਜੀ ਤਿਮਾਹੀ 'ਚ ਸ਼ੁਧ ਲਾਭ 11.52 ਫ਼ੀ ਸਦੀ ਵਧ ਕੇ 261.03 ਕਰੋੜ ਰੁਪਏ ਹੋ ਗਿਆ।


ਪਿਛਲੇ ਸਾਲ ਇਸੇ ਤਿਮਾਹੀ 'ਚ ਕੰਪਨੀ ਨੇ 234.05 ਕਰੋੜ ਰੁਪਏ ਦਾ ਸ਼ੁਧ ਲਾਭ ਪ੍ਰਾਪਤ ਕੀਤਾ ਸੀ। ਬੰਬਈ ਸ਼ੇਅਰ ਬਾਜ਼ਾਰ ਨੂੰ ਦਿਤੀ ਜਾਣਕਾਰੀ 'ਚ ਬ੍ਰਿਟਾਨੀਆ ਨੇ ਕਿਹਾ ਕਿ ਜੁਲਾਈ ਤੋਂ ਸਤੰਬਰ 2017 ਕੰਪਨੀ ਦੀ ਦੂਜੀ ਤਿਮਾਹੀ 'ਚ ਉਸ ਦੀ ਆਮਦਨ 3.95 ਫ਼ੀ ਸਦੀ ਵਧ ਕੇ 2,596.11 ਕਰੋੜ ਰੁਪਏ ਹੋ ਗਈ। ਪਿਛਲੇ ਸਾਲ ਇਸੇ ਤਿਮਾਹੀ 'ਚ ਉਸ ਦੀ ਇਹ ਆਮਦਨ 2,497.27 ਕਰੋੜ ਰੁਪਏ ਰਹੀ ਸੀ।  (ਭਾਸ਼ਾ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement