Punjab News: ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ; ਹਾਈਕੋਰਟ ਨੇ 170 ਦੇ ਕਰੀਬ ਪਟੀਸ਼ਨਾਂ ਕੀਤੀਆਂ ਖਾਰਿਜ 
Published : Oct 3, 2024, 1:30 pm IST
Updated : Oct 3, 2024, 1:31 pm IST
SHARE ARTICLE
The High Court rejected about 170 petitions
The High Court rejected about 170 petitions

 Punjab News: 15 ਅਕਤੂਬਰ ਨੂੰ ਹੋਣਗੀਆਂ ਚੋਣਾਂ

 

Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਅਤੇ ਪਰਾਲੀ ਦੇ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement