ਖ਼ਬਰਾਂ |

ਤਾਜ਼ਾ |

PM Modi in Chandigarh : PM Modi ਪੈਕ ਪਹੁੰਚੇ, ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਕਰਨਗੇ ਸਮੀਖਿਆ

By : BALJINDERK

Published : Dec 3, 2024, 1:07 pm IST
Updated : Dec 3, 2024, 2:01 pm IST
SHARE ARTICLE
: PM Modi ਪੈਕ ਪਹੁੰਚੇ
: PM Modi ਪੈਕ ਪਹੁੰਚੇ

PM Modi in Chandigarh : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਹਿਰ ’ਚ ਪਹਿਲੀ ਵਾਰ ਇੱਕ ਪਲੇਟਫਾਰਮ ਤੋਂ ਦੇਸ਼ ਨੂੰ ਦੇਣਗੇ ਸੰਦੇਸ਼

PM Narendra Modi PEC Visit, Amit Shah Live News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਹਿਰ ਵਿੱਚ ਪਹਿਲੀ ਵਾਰ ਇੱਕ ਪਲੇਟਫਾਰਮ ਤੋਂ ਦੇਸ਼ ਨੂੰ ਸੰਦੇਸ਼ ਦੇਣਗੇ। ਪੀਐਮ ਦਾ ਮੁੱਖ ਪ੍ਰੋਗਰਾਮ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਹੈ। 

1

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਕ ਪਹੁੰਚ ਗਏ ਹਨ। ਉਨ੍ਹਾਂ ਚੰਡੀਗੜ੍ਹ ਪੁਲਿਸ ਵੱਲੋਂ ਬਣਾਏ ਗਏ ਕ੍ਰਾਈਮ ਸੀਨ ਦਾ ਮੁਆਇਨਾ ਕੀਤਾ। ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ, ਰਾਜ ਸਭਾ ਮੈਂਬਰ ਸਤਨਾਮ ਸੰਧੂ, ਡੀਜੀਪੀ ਸੁਰਿੰਦਰ ਯਾਦਵ, ਐਸਐਸਪੀ ਕੰਵਰਜੀਤ ਕੌਰ ਤੇ ਹੋਰ ਹਾਜ਼ਰ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੀ ਸ਼ੁਰੂਆਤ ਕੀਤੀ। ਮੋਦੀ ਨੇ ਕਿਹਾ ਕਿ ਚੰਡੀਗੜ੍ਹ ਆ ਕੇ ਮੈਨੂੰ ਇੰਝ ਲੱਗਦਾ ਹੈ ਜਿਵੇਂ ਮੈਂ ਆਪਣੇ ਹੀ ਲੋਕਾਂ ਵਿਚ ਆ ਗਿਆ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਿੰਨੋਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਦੇਸ਼ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ।

ਚੰਡੀਗੜ੍ਹ ਦੇ ਡੀਜੀਪੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਜਾਣਕਾਰੀ

1

ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤਿੰਨ ਨਵੇਂ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

(For more news apart from PM Modi arrives at Pac, will review three new criminal laws News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement