ਖ਼ਬਰਾਂ |

ਤਾਜ਼ਾ |

ਚੰਡੀਗੜ੍ਹ: ਮੱਖਣਮਾਜਰਾ ‘ਚ ਹੋਲੀ ਮੌਕੇ ਨੌਜਵਾਨ ਦਾ ਕਤਲ
Published : Mar 4, 2026, 8:20 pm IST
Updated : Mar 4, 2026, 8:20 pm IST
SHARE ARTICLE
Chandigarh: Youth murdered on Holi day in Makhanmajra
Chandigarh: Youth murdered on Holi day in Makhanmajra

ਪੁਲਿਸ ਨੇ ਮੁਲਜ਼ਮ ਵਿਕਰਮ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਹੋਲੀ ਦੇ ਦਿਨ 21 ਸਾਲ ਦੇ ਇਕ ਨੌਜਵਾਨ ਦੀ ਚਾਕੂ ਨਾਲ ਹੱਤਿਆ ਕਰ ਦਿੱਤੀ ਗਈ। ਚੰਡੀਗੜ੍ਹ ਦੇ ਮੱਖਣ ਮਾਜਰਾ ਵਿੱਚ ਇਹ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅੰਕਿਤ ਦੇ ਰੂਪ ਵਿੱਚ ਹੋਈ ਹੈ। ਚਾਕੂ ਲੱਗਣ ਤੋਂ ਬਾਅਦ ਉਸ ਨੂੰ ਇਲਾਜ ਲਈ ਸੈਕਟਰ-32 ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਦੀ ਪਹਿਚਾਣ ਵਿਕਰਮ ਦੇ ਤੌਰ 'ਤੇ ਹੋਈ ਹੈ। ਮ੍ਰਿਤਕ ਦੇ ਭਰਾ ਸੁਨੀਲ ਨੇ ਦੱਸਿਆ ਕਿ ਦੋਸ਼ੀ ਉਹਨਾਂ ਦੇ ਪੜੋਸ ਵਿੱਚ ਰਹਿੰਦਾ ਹੈ। ਹੋਲੀ ਦੇ ਦਿਨ ਹੋਈ ਇਸ ਹੱਤਿਆ ਕਾਰਨ ਪਰਿਵਾਰ ਵਿੱਚ ਗਮ ਦਾ ਮਾਹੌਲ ਹੈ। 
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement