ਫੈਸਲੇ ਨੂੰ ਰੱਦ ਕਰਨ ਸਬੰਧੀ ਨੋਟੀਫਿਕੇਸ਼ ਕੀਤਾ ਗਿਆ ਜਾਰੀ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਫੈਸਲੇ ਨੂੰ ਰੱਦ ਕਰਨ ਵਾਲਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
