ਭ੍ਰਿਸ਼ਟਾਚਾਰ ਮਾਮਲਾ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਕੇਸ ਦੀ ਸੁਣਵਾਈ 21 ਫਰਵਰੀ ਤੱਕ ਟਲੀ
Published : Feb 6, 2026, 12:31 pm IST
Updated : Feb 6, 2026, 12:31 pm IST
SHARE ARTICLE
Corruption case: Hearing of suspended DIG Harcharan Singh Bhullar's case adjourned till February 21
Corruption case: Hearing of suspended DIG Harcharan Singh Bhullar's case adjourned till February 21

ਬੈਂਕ ਖਾਤੇ ਅਨਫ੍ਰੀਜ਼ ਕਰਨ ਦੀ ਮੰਗ

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਕਾਰਵਾਈ 21 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਬੈਂਕ ਖਾਤੇ ਅਨਫ੍ਰੀਜ਼ ਕਰਨ ਦੀ ਮੰਗ

DIG ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਅਤੇ ਧੀ ਦੇ ਬੈਂਕ ਖਾਤਿਆਂ ਨੂੰ ਮੁੜ ਚਾਲੂ (Unfreeze) ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਜਾਂਚ ਦੌਰਾਨ ਸੀਬੀਆਈ ਵੱਲੋਂ ਇਹ ਖਾਤੇ ਫ੍ਰੀਜ਼ ਕਰ ਦਿੱਤੇ ਗਏ ਸਨ।

ਅਦਾਲਤ ਨੇ ਸੀਬੀਆਈ ਨੂੰ ਇਸ ਅਰਜ਼ੀ 'ਤੇ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ 21 ਫਰਵਰੀ ਨੂੰ ਸੀਬੀਆਈ ਅਦਾਲਤ ਵਿੱਚ ਆਪਣੀ ਫਾਈਲ ਪੇਸ਼ ਕਰੇਗੀ ਅਤੇ ਇਸੇ ਦਿਨ ਖਾਤਿਆਂ ਨੂੰ ਅਨਫ੍ਰੀਜ਼ ਕਰਨ ਦੇ ਮੁੱਦੇ 'ਤੇ ਦੋਵਾਂ ਪੱਖਾਂ ਵਿਚਾਲੇ ਬਹਿਸ ਹੋਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement