Chandigarh News : ਸਕੂਲਾਂ ਦੇ ਬਾਹਰ ਨਜ਼ਰ ਆਵੇਗੀ ਚੰਡੀਗੜ੍ਹ ਪੁਲਿਸ, ਬੱਚਿਆਂ ਦੇ ਲੜਾਈ-ਝਗੜੇ ਕਾਰਨ ਚੁੱਕਿਆ ਕਦਮ
Published : Apr 8, 2024, 4:04 pm IST
Updated : Apr 8, 2024, 4:09 pm IST
SHARE ARTICLE
Chandigarh Police will be seen outside the schools
Chandigarh Police will be seen outside the schools

Chandigarh News : ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮ

Chandigarh Police will be seen outside the schools : ਚੰਡੀਗੜ੍ਹ ਦੇ ਸਕੂਲਾਂ ਵਿੱਚ ਸਵੇਰ ਦੀ ਆਮਦ ਅਤੇ ਦੁਪਹਿਰ ਦੀ ਛੁੱਟੀ ਦੇ ਸਮੇਂ ਚੰਡੀਗੜ੍ਹ ਪੁਲਿਸ ਤਾਇਨਾਤ ਰਹੇਗੀ। ਇਸ ਦੌਰਾਨ ਪੁਲਿਸ ਬਾਹਰੋਂ ਨਜ਼ਰ ਰੱਖੇਗੀ ਕਿਉਂਕਿ ਜੇਕਰ ਕਿਸੇ ਗੱਲ ਨੂੰ ਲੈ ਕੇ ਸਕੂਲ ਦੇ ਅੰਦਰ ਵਿਦਿਆਰਥੀਆਂ ਵਿਚ ਮਾਮੂਲੀ ਤਕਰਾਰ ਹੋ ਜਾਂਦੀ ਹੈ।

ਇਹ ਵੀ ਪੜ੍ਹੋ: Sanjay Dutt Politics News : ਸੰਜੇ ਦੱਤ ਨੇ ਰਾਜਨੀਤੀ 'ਚ ਆਉਣ ਦੀਆਂ ਖਬਰਾਂ ਨੂੰ ਕੀਤਾ ਖਾਰਿਜ, ਕਿਹਾ- 'ਮੈਂ ਨਹੀਂ ਲੜ ਰਿਹਾ ਚੋਣ

ਇਸ ਤੋਂ ਬਾਅਦ ਦੋਵੇਂ ਧਿਰਾਂ ਆਪਣੇ ਹੋਰ ਦੋਸਤਾਂ ਨੂੰ ਬਾਹਰੋਂ ਬੁਲਾਉਂਦੀਆਂ ਹਨ ਅਤੇ ਫਿਰ ਸਕੂਲ ਦੇ ਬਾਹਰ ਲੜਾਈ ਹੋ ਜਾਂਦੀ ਹੈ। ਚੰਡੀਗੜ੍ਹ ਪੁਲਿਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ: Delhi Airport Bomb Threat: ਦਿੱਲੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਦੋ ਯਾਤਰੀ ਕੀਤੇ ਗ੍ਰਿਫਤਾਰ

ਸੈਕਟਰ 39 ਵਿਚ ਹੋ ਚੁੱਕਿਆ ਹੈ ਝਗੜਾ
ਪੇਪਰ ਦੇਣ ਤੋਂ ਬਾਅਦ ਚੰਡੀਗੜ੍ਹ ਸੈਕਟਰ-39 ਦੇ ਪਾਰਕ ਵਿੱਚ ਕੁਝ ਵਿਦਿਆਰਥੀ ਹੋਲੀ ਖੇਡ ਰਹੇ ਸਨ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਕਿਸੇ ਗੱਲ ਨੂੰ ਲੈ ਕੇ ਕੁਝ ਲੜਕਿਆਂ ਨਾਲ ਲੜਾਈ ਹੋ ਗਈ ਅਤੇ ਦੋ ਵਿਦਿਆਰਥੀਆਂ ਨੇ ਚਾਕੂਆਂ ਨਾਲ ਹਮਲਾ ਕਰ ਦਿਤਾ ਅਤੇ ਭੱਜ ਗਏ। ਇਨ੍ਹਾਂ ਦੋਵਾਂ ਆਰੋਪੀਆਂ ਨੂੰ ਥਾਣਾ 39 ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਆਰੋਪੀਆਂ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Chandigarh Police will be seen outside the schools , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement