Chandigarh news : ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗਣ ਨਾਲ ਮਚੀ ਹਫ਼ੜੀ-ਦਫੜੀ 

By : BALJINDERK

Published : May 8, 2024, 5:04 pm IST
Updated : May 8, 2024, 5:16 pm IST
SHARE ARTICLE
ਹੋਟਲ 'ਚ ਲੱਗੀ ਅੱਗ
ਹੋਟਲ 'ਚ ਲੱਗੀ ਅੱਗ

Chandigarh news : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ’ਚ ਜੁਟੀਆਂ 

Chandigarh news : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਹੋਟਲ ਦੀ ਤੀਜੀ ਮੰਜ਼ਿਲ 'ਚ ਅੱਗ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਸੈਕਟਰ 42 ਅਟਾਵਾ ਸਥਿਤ ਹੋਟਲ ਜੀਕੇ ਇੰਟਰਪ੍ਰਾਈਜ਼ਜ਼ ’ਚ ਇਹ ਅੱਗ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ 'ਚ ਜੁਟੀਆਂ ਹੋਈਆਂ ਹਨ।
ਜਾਣਕਾਰੀ ਅਨੁਸਾਰ ਹੋਟਲ ਦੇ ਸਿਖਰ 'ਤੇ ਬਣੀ ਰਸੋਈ ਨੂੰ ਅੱਗ ਲੱਗ ਗਈ ਹੈ। ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਮੌਕੇ 'ਤੇ ਫ਼ਾਇਰ ਵਿਭਾਗ ਦੀਆਂ ਕਈ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦਾ ਯਤਨ ਕਰ ਰਹੀਆਂ ਹਨ। ਥਾਣੇਦਾਰ ਅਤੇ ਕਈ ਉੱਚ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਚੁੱਕੇ ਹਨ। ਅੱਗ 'ਤੇ ਕਾਬੂ ਪਾਉਣ ਲਈ ਬਚਾਅ ਕਾਰਜ ਜਾਰੀ ਹੈ।

(For more news apart from  terrible fire broke out in hotel in Chandigarh  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement