Chandigarh News: ਚੰਡੀਗੜ੍ਹ 'ਚ ਪਿਓ-ਪੁੱਤ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ
Published : Aug 8, 2024, 1:52 pm IST
Updated : Aug 8, 2024, 1:52 pm IST
SHARE ARTICLE
Father and son committed suicide by consuming poison in Chandigarh
Father and son committed suicide by consuming poison in Chandigarh

Chandigarh News: ਅਧਰੰਗ ਤੋਂ ਪੀੜਤ ਸੀ ਮ੍ਰਿਤਕ ਲੜਕਾ

Father and son committed suicide by consuming poison in Chandigarh: ਚੰਡੀਗੜ੍ਹ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਸੈਕਟਰ-20 ਸਥਿਤ ਘਰ 'ਚ ਪਿਓ-ਪੁੱਤ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ: Haryana News: ਫਾਸਟ ਫੂਡ ਖਾਣ ਵਾਲੇ ਸਾਵਧਾਨ, ਸਪ੍ਰਿੰਗ ਰੋਲ ਵਿਚੋਂ ਨਿਕਲਿਆ ਜ਼ਿੰਦਾ ਕੀੜਾ

ਮ੍ਰਿਤਕਾਂ ਦੀ ਪਛਾਣ ਹਰਮਨਪ੍ਰੀਤ ਸਿੰਘ (28 ਸਾਲ) ਅਤੇ ਉਸ ਦੇ ਪਿਤਾ ਸੁਰਿੰਦਰ ਸਿੰਘ ਵਜੋਂ ਹੋਈ ਹੈ। ਉਹ ਦੋਵੇਂ ਇਸ ਘਰ ਵਿਚ ਇਕੱਲੇ ਰਹਿੰਦੇ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਬਾਕੀ ਪਰਿਵਾਰ ਵਿਦੇਸ਼ 'ਚ ਰਹਿੰਦਾ ਹੈ। ਮ੍ਰਿਤਕ ਪੁੱਤਰ ਅਧਰੰਗ ਤੋਂ ਪੀੜਤ ਸੀ।

ਇਹ ਵੀ ਪੜ੍ਹੋ: The Waqf Amendment Bill : ਲੋਕ ਸਭਾ 'ਚ ਪੇਸ਼ ਕੀਤਾ ਗਿਆ ਵਕਫ ਸੋਧ ਬਿੱਲ, ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪੇਸ਼ ਕੀਤਾ ਬਿੱ

ਉਹ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਇਸ ਮਾਮਲੇ ਨੂੰ ਲੈ ਕੇ ਦੋਵੇਂ ਪਿਉ-ਪੁੱਤਰ ਕਈ ਦਿਨਾਂ ਤੋਂ ਤਣਾਅ ਵਿਚ ਸਨ। ਮਿਲੀ ਜਾਣਕਾਰੀ ਅਨੁਸਾਰ ਜਦੋਂ ਉਹ ਰੋਜ਼ਾਨਾ ਵਾਂਗ ਸਵੇਰੇ ਘਰੋਂ ਬਾਹਰ ਨਹੀਂ ਆਏ ਤਾਂ ਲੋਕਾਂ ਨੂੰ ਸ਼ੱਕ ਹੋਇਆ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਦੋਹਾਂ ਦੀਆਂ ਲਾਸ਼ਾਂ ਕਮਰੇ 'ਚ ਬੈੱਡ 'ਤੇ ਪਈਆਂ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Father and son committed suicide by consuming poison in Chandigarh , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement