Chandigarh News : ਪੰਜਾਬ ਕੈਬਨਿਟ ਮੀਟਿੰਗ ’ਚ  ਲਏ ਕਈ ਅਹਿਮ ਫ਼ੈਸਲੇ

By : BALJINDERK

Published : Oct 8, 2024, 5:49 pm IST
Updated : Oct 8, 2024, 5:57 pm IST
SHARE ARTICLE
ਕੈਬਨਿਟ ਮੰਤਰੀ ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ

Chandigarh News : ਮੁੱਖ ਮੰਤਰੀ ਨੇ ਛੋਟੇ ਤਬਕੇ ਦੇ ਮਜ਼ਦੂਰਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਐਲਾਨ ਕੀਤਾ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕਾਨਫਰੰਸ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਟਿੰਗ ਬਾਰੇ ਵਿਥਾਰਪੂਰਵਕ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ, ਮੁੱਖ ਮੰਤਰੀ ਨੇ ਛੋਟੇ ਤਬਕੇ ਦੇ ਮਜ਼ਦੂਰਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਐਲਾਨ ਕੀਤਾ ਹੈ ਜੋ ਕਿ ਜਿਮੀਂਦਾਰਾਂ ਕੋਲ ਬਹੁਤ ਹੀ ਛੋਟੇ ਪੱਧਰ ਦੇ ਮਜ਼ਦੂਰ ਹਨ। ਅਮਨ ਅਰੋੜਾ ਨੇ ਕਿਹਾ ਕਿ ਅਜਿਹੇ 11,231 ਲਾਭਪਾਤਰੀਆਂ ਨੂੰ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਦਾਅਵਾ ਕੀਤਾ ਹੈ ਜਿਹੜੇ ਬਹੁਤ ਜ਼ਿਆਦਾ ਸਮੇਂ ਤੋਂ ਅਜਿਹੀਆਂ ਜ਼ਮੀਨਾਂ ਦੀ ਦੇਖਭਾਲ ਕਰ ਰਹੇ ਹਨ ਜਿਨ੍ਹਾਂ ਦਾ ਕੋਈ ਵਾਲੀ-ਵਾਰਿਸ ਨਹੀਂ ਹੈ। ਮੰਤਰੀ ਨੇ ਦੱਸਿਆ ਕਿ ਅਜਿਹੀ 4,196 ਏਕੜ ਜ਼ਮੀਨ ਹੈ।

ਇਸ ਤੋਂ ਇਲਾਵਾ 14 ਡੈਮ ਤੇ ਹੈੱਡਵਰਕਸ ਦੀ ਸਾਫ਼-ਸਫ਼ਾਈ ਤੇ ਸੁਰੱਖਿਆ ਦਾ ਵਰਲਡ ਬੈਂਕ ਤੋਂ 12 ਸਾਲ ਤੋਂ ਲੋਨ ਦੇ ਰੂਪ 'ਚ ਆਉਣਾ ਹੈ। ਲੋਕਲ ਬਾਡੀਜ਼ ਦੀਆਂ ਲੈਡਜ਼ ਜਿੱਥੇ ਹੌਸਪਿਟਲ ਜਾਂ ਸਰਕਾਰੀ ਸੰਸਥਾਵਾਂ ਬਣੀਆਂ ਹੋਈਆਂ ਨੇ, ਉਹ ਇਲਲੀਗਲ ਆਕੂਪਾਈਡ ਨੇ। ਸਕੂਲ ਬਣਿਆ ਹੈ ਜਾਂ ਹੌਸਪਟਿਲ ਬਣਿਆ ਹੈ। ਇਸ ਲਈ ਉਸ ਦੀ ਅਪਗ੍ਰੇਡੇਸ਼ਨ ਨਹੀਂ ਹੁੰਦੀ। ਇਹ ਜ਼ਮੀਨਾਂ ਉਸ ਮਹਿਕਮੇ ਨੂੰ ਟਰਾਂਸਫਰ ਕਰਨ ਦੀ ਕਲੀਅਰੈਂਸ ਦਿੱਤੀ ਗਈ ਹੈ ਤਾਂ ਜੋ ਇਨ੍ਹਾਂ ਦੀ ਸਾੰਭ-ਸੰਭਾਲ ਤੇ ਅਪਗ੍ਰੇਡੇਸ਼ਨ ਹੋ ਸਕੇ।

(For more news apart from Many important decisions were taken in the Punjab Cabinet meeting News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement