ਖ਼ਬਰਾਂ |

ਤਾਜ਼ਾ |

Chandigarh News: 1992 ਬੈਚ ਦੇ ਸੀਨੀਅਰ IAS ਅਧਿਕਾਰੀ ਰਾਜੀਵ ਵਰਮਾ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਨਿਯੁਕਤ
Published : Feb 11, 2024, 6:30 pm IST
Updated : Feb 11, 2024, 6:30 pm IST
SHARE ARTICLE
File Photo
File Photo

ਆਈਏਐਸ ਅਧਿਕਾਰੀ ਨਿਤਿਨ ਕੁਮਾਰ ਯਾਦਵ ਨੂੰ ਚਾਰਜ ਤੋਂ ਮੁਕਤ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਆਈਏਐਸ ਅਧਿਕਾਰੀ ਨਿਤਿਨ ਕੁਮਾਰ ਯਾਦਵ ਨੂੰ ਚਾਰਜ ਤੋਂ ਮੁਕਤ ਕਰਦੇ ਹੋਏ ਯੂਟੀ ਦੇ ਸਲਾਹਕਾਰ ਰਾਜੀਵ ਵਰਮਾ ਨੂੰ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਦਾ ਐਡੀਸ਼ਨਲ ਚਾਰਜ ਸੌਂਪ ਦਿੱਤਾ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement