Panchkula News : ਪੰਚਕੂਲਾ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ 

By : BALJINDERK

Published : May 12, 2025, 6:41 pm IST
Updated : May 12, 2025, 6:41 pm IST
SHARE ARTICLE
 ਪੰਚਕੂਲਾ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ 
ਪੰਚਕੂਲਾ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ 

Panchkula News : ਇੰਡਸਟਰੀਅਲ  ਏਰੀਆ ਫੇਜ਼ -2 ’ਚੋਂ ਲਗਾਤਾਰ ਆ ਰਹੀਆਂ ਧਮਾਕੇ ਦੀਆਂ ਆਵਾਜ਼ਾਂ

 Panchkula News in Punjabi :  ਪੰਚਕੂਲਾ ਦੇ ਇੰਡਸਟਰੀ ਏਰੀਆ ਫੇਜ਼ 2 ਵਿੱਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਧੂੰਏ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਅੱਗ ਲੱਗਣ ਤੋਂ ਬਾਅਦ ਫੈਕਟਰੀ ਵਿੱਚੋਂ ਲਗਾਤਾਰ ਧਮਾਕੇ ਦੀਆਂ ਆਵਾਜ਼ਾਂ ਆ ਰਹੀਆਂ ਹਨ। 6 ਦੇ ਕਰੀਬ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ’ਚ ਲੱਗੀਆਂ ਹੋਈਆਂ ਹਨ। ਪਰ ਅੱਗ ਲਗਾਤਾਰ ਹੀ ਵਧਦੀ ਜਾ ਰਹੀ ਹੈ। ਅੱਗ ਲੱਗਣ ਦਾ ਕਾਰਨ ਫ਼ਿਲਹਾਲ ਅਜੇ ਪਤਾ ਨਹੀਂ ਲੱਗਿਆ। ਇਹ ਫੈਕਟਰੀ ਕੈਮੀਕਲ ਦੀ ਦੱਸੀ ਜਾ ਰਹੀ  ਹੈ।

 (For more news apart from Massive fire breaks out at chemical factory in Panchkula News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement