
Chandigarh News : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
Chandigarh News : ਭਲਕੇ 14 ਅਕਤੂਬਰ ਦਿਨ ਮੰਗਲਵਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੇ ਉਸ ਅਧੀਨ ਆਉਂਦੇ ਸਾਰੇ ਕਾਲਜ ਕੱਲ੍ਹ ਬੰਦ ਰਹਿਣਗੇ ।ਇਹ ਫੈਸਲਾ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
(For more news apart from Panjab University, Chandigarh and all colleges under it will remain closed tomorrow News in Punjabi, stay tuned to Rozana Spokesman)