Chandigarh News: ਗੁਰਸਿੱਖ ਧੀ ਨੇ ਸਰਕਾਰੀ ਸਕੂਲ 'ਚ ਪੜ੍ਹ ਕੇ ਕੀਤਾ ਟਾਪ, ਕਿਹਾ, ‘ਗੁਰਬਾਣੀ ਨਾਲ ਮੈਨੂੰ ਪੜ੍ਹਾਈ ਵਿਚ ਬਹੁਤ ਮਦਦ ਮਿਲੀ”
Published : May 15, 2025, 9:35 am IST
Updated : May 15, 2025, 9:35 am IST
SHARE ARTICLE
Chandigarh News
Chandigarh News

ਸਰਬਜੋਤ ਕੌਰ ਨੇ 12ਵੀਂ ਜਮਾਤ ਵਿਚ 93.06 ਫ਼ੀ ਸਦ ਅੰਕ ਕੀਤੇ ਪ੍ਰਾਪਤ

Chandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਸਰਬਜੋਤ ਕੌਰ ਨੇ 93.06 ਫ਼ੀ ਸਦ ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਟਾਪ ਕੀਤਾ ਹੈ। ਗੁਰਸਿੱਖ ਧੀ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇੱਕ ਸਫ਼ਲ ਇੰਜੀਨੀਅਰ ਬਣਨਾ ਚਾਹੁੰਦੀ ਹੈ। 

ਉਸ ਨੇ ਦੱਸਿਆ ਕਿ ਉਹ ਅੱਠਵੀਂ ਜਮਾਤ ਵਿਚ ਸਰਕਾਰੀ ਸਕੂਲ  ਵਿਚ ਦਾਖ਼ਲਾ ਲਿਆ। ਕਰੋਨਾ ਤੋਂ ਬਾਅਦ ਉਸ ਨੇ ਅੰਮ੍ਰਿਤ ਛਕ ਲਿਆ। ਉਸ ਨੇ ਦੱਸਿਆ ਕਿ ਮੈਂ ਆਪਣੀ ਜ਼ਿੰਦਗੀ ਵਿਚ ਪੜ੍ਹਾਈ ਦੇ ਨਾਲ-ਨਾਲ ਮੌਜ ਮਸਤੀ ਵੀ ਕੀਤੀ ਹੈ। ਉਸ ਘੰਟਿਆਂ ਬੱਧੀ ਪੜ੍ਹਾਈ ਕਰਨ ਦੀ ਬਜਾਏ ਆਪਣੀ ਜ਼ਿੰਦਗੀ ਵਿਚ ਖੇਡਾਂ ਤੇ ਹੋਰ ਘਰ ਦੇ ਕੰਮ ਵੀ ਕੀਤੇ। 

ਉਸ ਨੇ ਦੱਸਿਆ ਕਿ ਗੁਰਬਾਣੀ ਪੜ੍ਹਨ ਨਾਲ ਮੇਰਾ ਧਿਆਨ ਕੇਂਦਰਿਤ ਹੋਇਆ ਜਿਸ ਦੀ ਮੈਨੂੰ ਪੜ੍ਹਾਈ ਵਿਚ ਬਹੁਤ ਮਦਦ ਮਿਲੀ। 
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement