Chandigarh Electricity Expensive: ਚੰਡੀਗੜ੍ਹ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ, ਮਹਿੰਗੀ ਹੋਈ ਬਿਜਲੀ
Published : Nov 15, 2024, 1:29 pm IST
Updated : Nov 15, 2024, 3:03 pm IST
SHARE ARTICLE
Chandigarh Electricity Expensive News
Chandigarh Electricity Expensive News

Chandigarh Electricity Expensive: ਵਿੱਤੀ ਸਾਲ 2024-25 ਲਈ 01.08.2024 ਤੋਂ 9.4% ਦੇ ਟੈਰਿਫ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ

Chandigarh Electricity Expensive News: ਚੰਡੀਗੜ੍ਹ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੰਯੁਕਤ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਨੇ ਚੰਡੀਗੜ੍ਹ ‘ਚ ਬਿਜਲੀ ਦਰਾਂ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵਿੱਤੀ ਸਾਲ 2024-25 ਲਈ 01.08.2024 ਤੋਂ 9.4% ਦੇ ਟੈਰਿਫ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਕਾਰਨ ਚੰਡੀਗੜ੍ਹ ਵਿੱਚ ਬਿਜਲੀ ਹੁਣ ਮਹਿੰਗੀ ਹੋ ਗਈ ਹੈ। ਬਿਜਲੀ ਐਕਟ (2003) ਦੇ ਹੁਕਮਾਂ ਦੇ ਅਨੁਸਾਰ, ਜੇਈਆਰਸੀ ਨੇ ਬਿਜਲੀ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਬਿਜਲੀ ਦੀ ਖਰੀਦ ਦੀ ਲਾਗਤ, ਮਾਲੀਆ ਉਤਪਾਦਨ ਅਤੇ ਹੋਰ ਖਰਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਦਰਾਂ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। 

ਜਿਸ ਦਾ ਉਦੇਸ਼ ਬਿਜਲੀ ਦੀ ਸਥਿਰਤਾ ਨੂੰ ਬਣਾਈ ਰੱਖਣਾ ਅਤੇ ਬਿਜਲੀ ਦੀ ਖਰੀਦ ਲਾਗਤ ਨੂੰ ਸੰਤੁਲਿਤ ਕਰਨਾ ਹੈ। ਜੇਈਆਰਸੀ ਵੱਲੋਂ ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਇਰ ਟੈਰਿਫ ਪਟੀਸ਼ਨ ਦੇ ਜਵਾਬ ਵਿੱਚ ਲਿਆ ਗਿਆ ਹੈ। ਪ੍ਰਸ਼ਾਸਨ ਨੇ 19.44% ਵਾਧੇ ਦੀ ਤਜਵੀਜ਼ ਰੱਖੀ ਸੀ, ਪਰ ਕਮਿਸ਼ਨ ਨੇ ਸਿਰਫ 9.4% ਵਾਧੇ ਨੂੰ ਮਨਜ਼ੂਰੀ ਦਿੱਤੀ।

ਯੂਨਿਟ               ਪੁਰਾਣਾ ਰੇਟ   ਨਵਾਂ ਰੇਟ
0-150 ਯੂਨਿਟ      ਰੁ2.75       ਬਦਲਾਅ ਨਹੀਂ
151-400          ਰੁ4.25        ਰੁ4.80
401+              ਰੁ4.65        ਰੁ5.40

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement