
ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰਾਂ ਸਮੇਤ 20 ਜ਼ਿੰਦਾ ਕਾਰਤੂਸ ਬਰਾਮਦ ਹੋਏ
Mohali police arrested 2 henchmen of gangster Lakhbir Landa: ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਜੱਸਲ ਗਿਰੋਹ ਦੇ ਦੋ ਸਾਥੀਆਂ ਅਜੇਪਾਲ ਅਤੇ ਸ਼ਰਨ ਉਰਫ ਸੰਨੀ ਨੂੰ ਗ੍ਰਿਫਤਾਰ ਕੀਤਾ ਹੈ। ਸੰਨੀ ਲੰਡਾ ਗੈਂਗ ਦਾ ਮੁੱਖ ਹਥਿਆਰ ਸਪਲਾਇਰ ਸੀ।
In a major breakthrough, SAS Nagar Police have arrested two associates (Ajaypal & Sharan alias Sunny) of #Canada-based Lakbir Landa & USA-based Gurdev Singh @ Jassal
— DGP Punjab Police (@DGPPunjabPolice) May 16, 2024
Sunny was the main weapon supplier of Landa Gang, he smuggled arms from Madhya Pradesh and supplied in Punjab… pic.twitter.com/Ruop6z7fPq
ਇਹ ਵੀ ਪੜ੍ਹੋ: Lok Sabha Election : 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ: ਵੜਿੰਗ
ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ। 7 ਨਾਜਾਇਜ਼ ਹਥਿਆਰਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੀਆਂ ਟੀਮਾਂ ਸਮੁੱਚੇ ਨੈਟਵਰਕ ਨੂੰ ਟਰੇਸ ਕਰਨ ਅਤੇ ਸਪਲਾਈ ਚੇਨ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਦਿੱਤੀ ਹੈ।
ਇਹ ਵੀ ਪੜ੍ਹੋ: Dinkar Gupta Security News : ਕੇਂਦਰ ਨੇ ਪੰਜਾਬ ਦੇ ਸਾਬਕਾ DGP ਦਿਨਕਰ ਗੁਪਤਾ ਨੂੰ ਦਿੱਤੀ ਜ਼ੈੱਡ ਪਲੱਸ ਸੁਰੱਖਿਆ