High Court News : ਹਾਈ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਮਿਲਣ ਵਾਲੇ ਵਿਦੇਸ਼ੀ ਫੰਡ 'ਤੇ ਕੇਂਦਰ ਤੋਂ ਮੰਗਿਆ ਜਵਾਬ, ਸੁਣਵਾਈ 10 ਜੁਲਾਈ ਨੂੰ ਤੈਅ

By : BALJINDERK

Published : Apr 17, 2024, 12:25 pm IST
Updated : Apr 17, 2024, 12:27 pm IST
SHARE ARTICLE
Punjab and Haryana High Court
Punjab and Haryana High Court

High Court News: ਦਾਇਰ ਪਟੀਸ਼ਨ 'ਤੇ ਕੇਂਦਰ ਸਰਕਾਰ, ਕੇਂਦਰੀ ਸੂਚਨਾ ਕਮਿਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨੋਟਿਸ ਜਾਰੀ

High Court News : ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਮਿਲਣ ਵਾਲੇ ਵਿਦੇਸ਼ੀ ਫੰਡ 'ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਮੁਹਾਲੀ ਨਿਵਾਸੀ ਰਾਮ ਕੁਮਾਰ (72) ਵਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਜਸਟਿਸ ਵਿਕਾਸ ਬਹਿਲ ਨੇ ਕੇਂਦਰ ਸਰਕਾਰ, ਕੇਂਦਰੀ ਸੂਚਨਾ ਕਮਿਸ਼ਨ (CIC) ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜੋ:Indian Economy : 2024 ’ਚ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 6.8 ਫ਼ੀਸਦ ਕਰ ਦਿੱਤਾ: ਆਈਐੱਮਐੱਫ 

ਮਿਲਣ ਵਾਲੇ ਵਿਦੇਸ਼ੀ ਫੰਡ 'ਤੇ ਕੀ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਮੰਤਰਾਲੇ ਦੇ ਸੂਚਨਾ ਅਧਿਕਾਰੀ ਵਲੋਂ ਜਵਾਬ ਦਿੱਤਾ ਗਿਆ ਸੀ ਕਿ ਜੇਕਰ ਕੋਈ ਅਧਿਕਾਰਤ ਰਿਕਾਰਡ ਦੀ ਜਾਂਚ ਦੇ ਲਈ ਆਉਂਦਾ ਹੈ ਤਾਂ ਅਜਿਹਾ ਮੁਹਾਲੀ ਨਿਵਾਸੀ ਰਾਮ ਕੁਮਾਰ ਵਲੋਂ ਦਾਇਰ ਪਟੀਸ਼ਨ 'ਤੇ ਜਾਰੀ ਕੀਤਾ ਨੋਟਿਸ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਸਿਆਸੀ ਪਾਰਟੀਆਂ ਨੂੰ ਵਿਦੇਸ਼ਾਂ ਤੋਂ ਮਿਲਣ ਵਾਲੇ ਫੰਡ 'ਤੇ ਜੌਕਰ ਗ੍ਰਹਿ ਮੰਤਰਾਲੇ ਵਲੋਂ ਕੋਈ ਕਾਰਵਾਈ ਕੀਤੀ ਗਈ ਹੈ ਤਾਂ ਉਸ ਦੀ ਜਾਂਚ ਸਬੰਧੀ ਰਿਪੋਰਟ ਦਿੱਤੀ ਜਾਵੇ।

ਇਹ ਵੀ ਪੜੋ:IPL 2024: ਪੰਜਾਬ ਕਿੰਗਜ਼ ਇਲੈਵਨ ਅਤੇ ਮੁੰਬਈ ਇੰਡੀਅਨਜ਼ ਵਿਚਾਲੇ 18 ਅਪ੍ਰੈਲ ਨੂੰ ਮੁਹਾਲੀ ’ਚ ਹੋਵੇਗਾ ਮੁਕਾਬਲਾ

ਬਜ਼ੁਰਗ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਕਿਹਾ ਹੈ ਕਿ ਸੀ. ਆਈ. ਸੀ. ਦੇ ਹੁਕਮਾਂ ਦੇ ਬਾਵਜੂਦ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਵਲੋਂ ਫੰਡ ਦੀ ਜਾਂਚ ਦੇ ਸਬੰਧ ਵਿਚ ਕੀਤੀ ਗਈ ਜਾਂਚ ਦੀ ਸੂਚਨਾ ਨਹੀਂ ਦਿੱਤੀ ਗਈ ਹੈ। ਸੂਚਨਾਂ ਦੇ ਅਧਿਕਾਰ ਤਹਿਤ 2017 ਵਿਚ ਗ੍ਰਹਿ ਮੰਤਰਾਲੇ ਤੋਂ ਜਾਣਕਾਰੀ ਮੰਗੀ ਗਈ ਸੀ ਕਿ ਸਿਆਸੀ ਪਾਰਟੀਆਂ ਨੂੰ ਕਰਨਾ ਸੰਭਵ ਹੈ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਸੂਚਨਾ ਅਧਿਕਾਰੀ ਨੇ ਰਿਕਾਰਡ ਦੀ ਜਾਂਚ ਨਹੀਂ ਕਰਨ ਦਿੱਤੀ ਅਤੇ ਕਿਹਾ ਗਿਆ ਕਿ ਸੂਚਨਾ ਦੇ ਅਧਿਕਾਰ ਤਹਿਤ ਅਜਿਹਾ ਕੋਈ ਪ੍ਰਬੰਧ ਨਹੀਂ ਹੈ।

ਇਹ ਵੀ ਪੜੋ:Jagraon Court Complex : ਜਗਰਾਉਂ ਕੋਰਟ ਕੰਪਲੈਕਸ ’ਚ ਜਬਰ-ਜ਼ਨਾਹ ਦਾ ਮਾਮਲਾ, ਮੁਲਜ਼ਮ ਫਾਇਨਾਂਸਰ ਨੂੰ ਕੀਤਾ ਕਾਬੂ

ਇਸ ਤੋਂ ਬਾਅਦ ਸੀ. ਆਈ. ਸੀ. ਵਿਚ ਇਕ ਅਪੀਲ ਦਾਇਰ ਕੀਤੀ ਗਈ ਜਿਸ 'ਤੇ ਮੰਤਰਾਲੇ ਨੂੰ ਨਿਰਦੇਸ਼ ਦਿੱਤਾ ਗਿਆ ਕਿ ਬਿਨੈਕਾਰ ਨੂੰ ਅਧਿਕਾਰਤ ਅਧਿਕਾਰੀ ਦੇ ਮਾਧਿਅਮ ਨਾਲ ਰਿਕਾਰਡ ਦੀ ਜਾਂਚ ਕਰਨ ਦਿੱਤੀ ਜਾਵੇ। ਇਸ ਹੁਕਮ ਦੇ ਬਾਵਜੂਦ ਵੀ ਹਾਲੇ ਤਕ ਕੋਈ ਦਿਨ-ਸਮਾਂ ਤੈਅ ਨਹੀਂ ਕੀਤਾ ਗਿਆ। ਸੁਣਵਾਈ ਦੌਰਾਨ ਕੇਂਦਰ ਵਲੋਂ ਕਿਹਾ ਗਿਆ ਕਿ ਅਜਿਹਾ ਕੋਈ ਪ੍ਰਬੰਧ ਨਹੀਂ ਹੈ। ਹਾਲਾਂਕਿ ਕੋਰਟ ਨੇ ਨੋਟਿਸ ਜਾਰੀ ਕਰ ਕੇ ਇਸ 'ਤੇ ਵਿਸਥਾਰਿਤ ਜਵਾਬ ਮੰਗਦੇ ਹੋਏ ਅਗਲੀ ਸੁਣਵਾਈ 10 ਜੁਲਾਈ ਲਈ ਤੈਅ ਕੀਤੀ ਹੈ।

ਇਹ ਵੀ ਪੜੋ:Nagal news : ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

(For more news apart from High Court seeks response from Center foreign funds received by political parties  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement