Chandigarh ਦੇ ਸੈਕਟਰ 51 'ਚ ਹੁੱਲੜਬਾਜ਼ੀ, Burail Jail ਤੋਂ ਰਿਹਾਅ ਹੋਇਆ ਸੀ ਸਾਥੀ
Published : Jun 17, 2025, 11:42 am IST
Updated : Jun 17, 2025, 11:42 am IST
SHARE ARTICLE
Chaos in Sector 51, Chandigarh, Friend Released from Burail Jail Latest News in Punjabi
Chaos in Sector 51, Chandigarh, Friend Released from Burail Jail Latest News in Punjabi

Chandigarh News : 50-60 ਨੌਜਵਾਨਾਂ ਨੇ ਕੀਤੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ 

Chaos in Sector 51, Chandigarh, Friend Released from Burail Jail Latest News in Punjabi : ਚੰਡੀਗੜ੍ਹ ਦੇ ਸੈਕਟਰ 51 'ਚ ਹੁੱਲੜਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ ਤੋਂ ਬਾਹਰ ਆਏ ਸਾਥੀ ਦੇ ਸਵਾਗਤ ਲਈ 50-60 ਨੌਜਵਾਨਾਂ ਨੇ ਰੋਡ ਸ਼ੋਅ ਕੱਢਿਆ। ਜਿਸ ਵਿਚ ਨੌਜਵਾਨਾਂ ਨੇ ਟ੍ਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ। ਜਿਸ ਦਾ ਸੋਸ਼ਲ ਮੀਡੀਆ ’ਤੇ ਇਕ ਵੀਡੀਉ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਮਿਲੀ ਜਾਣਕਾਰੀ ਦੇ ਅਨੁਸਾਰ ਚੰਡੀਗੜ੍ਹ ਦੀ ਮਾਡਲ ਜੇਲ ਬੁੜੈਲ ਤੋਂ ਬਾਹਰ ਆਏ ਨੌਜਵਾਨ ਦਾ ਨਿੱਘਾ ਸਵਾਗਤ ਕਰਨ ਲਈ ਉਸ ਦੇ ਸਾਥੀਆਂ ਵਲੋਂ ਉਸ ਲਈ ਰੋਡ ਸ਼ੋਅ ਕੱਢਿਆ ਗਿਆ, ਜਿਸ 'ਚ ਕਰੀਬ 50-60 ਨੌਜਵਾਨ ਗੱਡੀਆਂ ਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਉਸ ਨੂੰ ਘਰ ਵਾਪਸ ਲੈ ਕੇ ਜਾਂਦੇ ਹਨ। 

ਇਸ ਸਬੰਧੀ ਇਕ ਵੀਡੀਉ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਹੀ ਹੈ, ਜਿਸ 'ਚ ਸਾਫ਼ ਦਿਖਾਈ ਦੇ ਰਿਹਾ ਕਿ ਜੇਲ ਤੋਂ ਬਾਹਰ ਆਏ ਵਿਅਕਤੀ ਦਾ ਭਰਵਾਂ ਸਵਾਗਤ ਕਰਨ ਲਈ ਉਸ ਦੇ ਸਾਥੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਪਣੇ ਕਾਫ਼ਲੇ ਨੂੰ ਬੇਖ਼ੌਫ ਬੁੜੈਲ ਪਿੰਡ ਸੈਕਟਰ-51 ਤੇ ਮੌਲੀ ਜਾਗਰਾਂ ਵੱਲ ਲਿਜਾ ਰਹੇ ਹਨ। ਫਿਲਹਾਲ ਇਸ ਨੂੰ ਲੈ ਕੇ ਪੁਲਿਸ ਦੀ ਕੋਈ ਪ੍ਰਤਿਕ੍ਰਿਆ ਸਾਹਮਣੇ ਨਹੀਂ ਆਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement