ਰਿਸ਼ਵਤਖੋਰੀ ਦੇ ਮਾਮਲੇ 'ਚ ਸਾਬਕਾ Hockey Player ਕ੍ਰਿਸ਼ਨੂੰ ਗ੍ਰਿਫ਼ਤਾਰ
Published : Oct 17, 2025, 1:28 pm IST
Updated : Oct 17, 2025, 1:28 pm IST
SHARE ARTICLE
Former Hockey Player Krishanu Arrested in Bribery Case Latest News in Punjabi 
Former Hockey Player Krishanu Arrested in Bribery Case Latest News in Punjabi 

ਸੀ.ਬੀ.ਆਈ. ਨੇ ਡੀ.ਆਈ.ਜੀ. ਹਰਚਰਨ ਭੁੱਲਰ ਨਾਲ ਕੀਤਾ ਗ੍ਰਿਫ਼ਤਾਰ 

Former Hockey Player Krishanu Arrested in Bribery Case Latest News in Punjabi ਚੰਡੀਗੜ੍ਹ : ਰਿਸ਼ਵਤਖੋਰੀ ਦੇ ਮਾਮਲੇ ’ਚ ਸਾਬਕਾ ਹਾਕੀ ਖ਼ਿਡਾਰੀ ਕ੍ਰਿਸ਼ਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਹਾਕੀ ਖਿਡਾਰੀ ਕ੍ਰਿਸ਼ਨੂੰ ਜੋ ਕਿ ਕਈ ਸਿਆਸਤਦਾਨਾਂ ਦਾ ਨਜ਼ਦੀਕੀ ਦਸਿਆ ਜਾ ਰਿਹਾ ਹੈ, ਉਸ ਨੂੰ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। 

ਬਾਅਦ ਦੁਪਹਿਰ ਕ੍ਰਿਸ਼ਨੂੰ ਤੇ ਡੀ.ਆਈ.ਜੀ. ਭੁੱਲਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਬੀਤੀ ਰਾਤ ਡੀ.ਆਈ. ਜੀ. ਦੇ ਘਰ ਤੋਂ ਰਿਸ਼ਵਤਖੋਰੀ ਮਾਮਲੇ ਵਿਚ 7 ਕਰੋੜ ਦੇ ਕਰੀਬ ਨਕਦੀ ਬਰਾਮਦ ਹੋਈ ਸੀ।
 

(For more news apart from Former Hockey Player Krishanu Arrested in Bribery Case Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement