ASEES NGO ਤੇ Shiksha Sab Ke Liye NGO ਨੇ ਗ਼ਰੀਬ ਬੱਚਿਆਂ ਦੀ ਕੀਤੀ ਮਦਦ
Published : Jun 19, 2025, 10:57 pm IST
Updated : Jun 19, 2025, 10:57 pm IST
SHARE ARTICLE
ASEES NGO and Shiksha Sab Ke Liye NGO helped poor children
ASEES NGO and Shiksha Sab Ke Liye NGO helped poor children

200 ਬੱਚਿਆਂ ਨੂੰ ਸਟੇਸ਼ਨਰੀ ਅਤੇ ਖਾਣ ਵਾਲੀਆਂ ਚੀਜ਼ਾਂ ਵੰਡੀਆਂ

ਚੰਡੀਗੜ੍ਹ:  ਚੰਡੀਗੜ੍ਹ ਦੀ ਸਮਾਜ ਸੇਵੀ ਸੰਸਥਾ ASEES NGO ਹਮੇਸ਼ਾ ਗ਼ਰੀਬ ਬੱਚਿਆਂ ਦੀ ਪੜ੍ਹਾਈ ਤੇ ਬੇਸਿਕ ਸਹੂਲਤਾਂ ਲਈ ਕਾਫੀ ਸਮੇਂ ਤੋਂ ਕੰਮ ਕਰਦੀ ਆ ਰਹੀ ਹੈ। ਹੁਣ  ASEES NGO ਅਤੇ Shiksha Sab Ke Liye NGO ਦੇ ਮੈਂਬਰ ਨੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਲਿਖਿਆ ਹੈ ਕਿ ਇਹ ਸਾਂਝਾ ਕਰਦੇ ਹੋਏ ਮਾਣ ਮਹਿਸੂਸ ਕਰਦੇ ਹਾਂ ਕਿ ਅਸੀਂ ਹਾਲ ਹੀ ਵਿੱਚ ਮਹਾਰਿਸ਼ੀ ਦਯਾਨੰਦ ਬਾਲ ਆਸ਼ਰਮ ਨਾਲ ਇੱਕ ਸਹਿਯੋਗ ਨਾਲ ਗਰੀਬ ਬੱਚਿਆਂ ਦੀ ਸਹਾਇਤਾ ਕੀਤੀ ਹੈ। ਸੰਸਥਾ ਦੇ ਹਰਮਨ ਸਿੰਘ ਖੁਰਾਨਾ  ਨੇ ਕਿਹਾ ਹੈ ਕਿ ਬੱਚਿਆ ਦੀ ਮਦਦ ਲਈ ਹਰ ਸੰਭਵ ਕਦਮ ਚੁੱਕਾਂਗੇ।

ਸਮਾਜ ਸੇਵੀ ਸੰਸਥਾ ਨੇ ਦੱਸਿਆ ਹੈ ਕਿ ਝੁੱਗੀ-ਝੌਂਪੜੀ ਵਾਲੇ ਖੇਤਰ ਵਿੱਚ ਰਹਿਣ ਵਾਲੇ ਲਗਭਗ 200 ਬੱਚਿਆਂ ਨੂੰ ਸਟੇਸ਼ਨਰੀ ਅਤੇ ਜ਼ਰੂਰੀ ਖਾਣ ਵਾਲੀਆਂ ਚੀਜ਼ਾਂ ਦਾਨ ਕੀਤੀਆਂ। ਸਾਇਰਾਹ ਚਾਹਲ ਨੇ ਕਿਹਾ ਹੈ ਕਿ  ਇਹ ਪਹਿਲ ਸਾਡੇ ਸਾਂਝੇ ਵਿਸ਼ਵਾਸ ਦੁਆਰਾ ਚਲਾਈ ਗਈ ਸੀ ਕਿ ਹਰ ਬੱਚਾ ਸਿੱਖਿਆ ਅਤੇ ਬੁਨਿਆਦੀ ਜ਼ਰੂਰਤਾਂ ਤੱਕ ਪਹੁੰਚ ਦਾ ਹੱਕਦਾਰ ਹੈ।

ਐਨਜੀਓ ਵੱਲੋਂ ਬੱਚਿਆਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਸੰਸਥਾ ਦਾ ਮੁੱਖ ਉਦੇਸ਼ ਹੈ ਕਿ ਸਿੱਖਿਆ ਨੂੰ ਹਰ ਬੱਚੇ ਤੱਕ ਪਹੁੰਚਾਉਣਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement