ਖ਼ਬਰਾਂ |

ਤਾਜ਼ਾ |

Protest News: ਪੀ.ਸੀ.ਐਸ. ਸੇਵਾਮੁਕਤ ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੈਕਟਰ 17 ਪਲਾਜ਼ਾ ਵਿੱਚ ਰੋਸ ਪ੍ਰਦਰਸ਼ਨ
Published : Aug 19, 2024, 8:07 pm IST
Updated : Aug 19, 2024, 8:07 pm IST
SHARE ARTICLE
PCS Protest by Retired Officers Association in Sector 17 Plaza
PCS Protest by Retired Officers Association in Sector 17 Plaza

ਕੋਲਕਾਤਾ ਦੀ ਮੈਡੀਕਲ ਵਿਦਿਆਰਥਣ ਨਾਲ ਬਲਾਤਕਾਰ ਅਤੇ ਕਤਲ ਦੇ ਵਹਿਸ਼ੀਆਨਾ ਕਾਰੇ ਦੀ ਕੀਤੀ ਸਖ਼ਤ ਨਿਖੇਧੀ

Protest  News:  ਪੰਜਾਬ ਸਿਵਲ ਸਰਵਿਸ (ਈ.ਬੀ.) ਸੇਵਾਮੁਕਤ ਆਫੀਸਰਜ਼ ਐਸੋਸੀਏਸ਼ਨ ਦੇ  ਮੈਂਬਰਾਂ ਵੱਲੋਂ ਅੱਜ ਸੈਕਟਰ 17 ਚੰਡੀਗੜ੍ਹ ਪਲਾਜ਼ਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਸੋਸੀਏਸ਼ਨ ਨੇ  ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ, ਕੋਲਕਾਤਾ ਦੀ ਮੈਡੀਕਲ ਵਿਦਿਆਰਥਣ ਨਾਲ ਕੀਤੇ ਗਏ ਬਲਾਤਕਾਰ ਅਤੇ ਕਤਲ ਦੇ ਵਹਿਸ਼ੀਆਨਾ ਕਾਰੇ ਦੀ ਸਖ਼ਤ ਨਿਖੇਧੀ ਕੀਤੀ।

ਇਹ ਵੀ ਪੜ੍ਹੋ: BSF jawans Raksha Bandhan: ਵਾਹਗਾ ਬਾਰਡਰ 'ਤੇ ਭੈਣਾਂ ਨੇ BSF ਦੇ ਜਵਾਨਾਂ ਦੇ ਬੰਨ੍ਹੀ ਰੱਖੜੀ 

ਚੇਅਰਮੈਨ ਜੀ.ਐਸ. ਬਾਹੀਆ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਹਿਦ ਲਿਆ ਕਿ ਐਸੋਸੀਏਸ਼ਨ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਾਰਤ ਸਰਕਾਰ ਅਤੇ ਪੱਛਮੀ ਬੰਗਾਲ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਇਸ  ਅਣਮਨੁੱਖੀ ਤੇ ਦਿਲ-ਦਹਿਲਾਊ ਘਟਨਾ ਦੇ ਸਬੰਧ ’ਚ ਫੌਰੀ ਅਤੇ ਸਖ਼ਤ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਦਾਇਰੇ ’ਚ ਲਿਆਂਦਾ ਜਾਵੇ ਤਾਂ ਜੋ ਮਾਮਲੇ ’ਚ ਜਲਦ ਇਨਸਾਫ਼ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਐਸੋਸੀਏਸ਼ਨ ਨੇ ਡਿਊਟੀ ਦੌਰਾਨ ਡਾਕਟਰਾਂ ਦੀ ਸੁਰੱਖਿਆ ਦੀ ਵੀ ਮੰਗ ਕੀਤੀ।

(For more Punjabi news apart from PCS Protest by Retired Officers Association in Sector 17 Plaza, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement