Chandigarh Road Accident News : ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਹੋਈ ਮੌਤ

By : BALJINDERK

Published : Mar 20, 2024, 1:04 pm IST
Updated : Mar 20, 2024, 2:13 pm IST
SHARE ARTICLE
Road Accident
Road Accident

Chandigarh Road Accident News : ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਇਲਾਜ ਦੌਰਾਨ ਦੋਵਾਂ ਦੀ ਹੋਈ ਮੌਤ, ਪੁਲਿਸ ਜਾਂਚ ’ਚ ਜੁਟੀ 

Chandigarh Road Accident News :ਚੰਡੀਗੜ੍ਹ ’ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਸੜਕ ’ਤੇ ਪੈਦਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋਨਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਦੋਨਾਂ ਦੀ ਮੌਤ ਹੋ ਗਈ। ਇਹ ਘਟਨਾ ਸੈਕਟਰ 20/30 ਦੇ ਲਾਈਟ ਪੁਆਇੰਟ ਨੇੜੇ ਘਾਟੀ ’ਚ ਵਾਪਰੀ।

ਇਹ ਵੀ ਪੜੋ:Ludhiana News : ਲੁਧਿਆਣਾ ਦੇ ਰੈਸਟੋਰੈਂਟ ’ਚ ਨੌਜਵਾਨਾਂ ਨੇ ਮੈਨੇਜਰ-ਕਰਮਚਾਰੀ ਦੀ ਕੀਤੀ ਕੁੱਟਮਾਰ 

ਦੋਨਾਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਧਨਾਸ ਦੀ ਈਡਬਲਿਊਐੱਸ ਕਲੋਨੀ ਵਾਸੀ ਅਸ਼ਵਨੀ ਕੁਮਾਰ ਅਤੇ ਮੋਟਰਸਾਈਕਲ ਸਵਾਰ ਸਾਵਨ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੈਕਟਰ 45 ਬੁੜੈਲ ਦੇ ਵਸਨੀਕ ਰਵੀ ਨੇ ਦੱਸਿਆ ਕਿ ਉਸ ਦਾ ਭਰਾ ਰਾਤ ਵੇਲੇ ਸੈਕਟਰ 20/30 ਲਾਈਟ ਪੁਆਇੰਟ ਤੋਂ ਲੰਘ ਰਿਹਾ ਸੀ। ਕਿ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਆ ਕੇ ਉਸਦੇ ਭਰਾ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜੋ:Chandigarh PGI Fire News :ਚੰਡੀਗੜ੍ਹ ਪੀਜੀਆਈ ਦੇ ਆਰਥੋ ਵਿਭਾਗ ’ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਇਸ ਤੋਂ ਬਾਅਦ ਉਸ ਦਾ ਭਰਾ ਸੜਕ ’ਤੇ ਡਿੱਗ ਗਿਆ ਅਤੇ ਉਸ ਦੇ ਸਰੀਰ ’ਚੋਂ ਖੂਨ ਵਹਿਣ ਲੱਗਾ। ਹਾਦਸੇ ’ਚ ਮੋਟਰਸਾਈਕਲ ਸਵਾਰ ਵੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਦੋਨਾਂ ਨੂੰ ਇਲਾਜ ਲਈ ਸੈਕਟਰ 32 ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਨਾਂ ਦੀ ਮੌਤ ਹੋ ਗਈ।

ਇਹ ਵੀ ਪੜੋ:OTTAWA NEWS: ਕੈਨੇਡਾ ’ਚ ਕਤਲ ਕੀਤੇ ਗਏ 6 ਲੋਕਾਂ ਦਾ ਹੋਇਆ ਅੰਤਿਮ ਸੰਸਕਾਰ 

 (For more news apart from Two youths died in a road accident in Chandigarh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement