Chandigarh Furniture Market Case : ਭਲਕੇ ਹਾਈ ਕੋਰਟ 'ਚ ਚੰਡੀਗੜ੍ਹ ਫਰਨੀਚਰ ਮਾਰਕੀਟ ਬਾਰੇ ਮੁੜ ਹੋਵੇਗੀ ਸੁਣਵਾਈ

By : BALJINDERK

Published : Jul 22, 2025, 8:22 pm IST
Updated : Jul 22, 2025, 8:22 pm IST
SHARE ARTICLE
ਭਲਕੇ ਹਾਈ ਕੋਰਟ 'ਚ ਚੰਡੀਗੜ੍ਹ ਫਰਨੀਚਰ ਮਾਰਕੀਟ ਬਾਰੇ ਮੁੜ ਹੋਵੇਗੀ ਸੁਣਵਾਈ
ਭਲਕੇ ਹਾਈ ਕੋਰਟ 'ਚ ਚੰਡੀਗੜ੍ਹ ਫਰਨੀਚਰ ਮਾਰਕੀਟ ਬਾਰੇ ਮੁੜ ਹੋਵੇਗੀ ਸੁਣਵਾਈ

Chandigarh Furniture Market Case : ਹਾਈ ਕੋਰਟ ਨੇ ਅੱਜ ਫੈਸਲਾ ਸੁਰੱਖਿਅਤ ਰੱਖ ਲਿਆ, 20 ਜੁਲਾਈ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਢਾਹ ਦਿੱਤੀ ਸੀ ਫਰਨੀਚਰ ਮਾਰਕੀਟ

Chandigarh Furniture Market Case News in Punjabi : ਚੰਡੀਗੜ੍ਹ ਫਰਨੀਚਰ ਮਾਰਕੀਟ ਜਿਸ ਨੂੰ 20 ਜੁਲਾਈ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਢਾਹ ਦਿੱਤਾ ਸੀ, ਜਿਸ ਸਬੰਧੀ ਵਪਾਰੀਆਂ ਨੇ ਪਹਿਲਾਂ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ ਅਤੇ ਇਸ ਦੌਰਾਨ ਵਪਾਰੀਆਂ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ ਪਰ ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੇ ਵੀ ਇਸਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਅੱਜ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਹੁਣ ਇਸ 'ਤੇ ਕੱਲ੍ਹ ਯਾਨੀ ਬੁੱਧਵਾਰ ਨੂੰ ਸੁਣਵਾਈ ਹੋਵੇਗੀ।

ਦਰਅਸਲ, ਲਗਭਗ 4000 ਕਰੋੜ ਰੁਪਏ ਦੀ ਇਹ ਜ਼ਮੀਨ ਪ੍ਰਸ਼ਾਸਨ ਨੇ ਸਾਲ 2002 ਵਿੱਚ ਐਕੁਆਇਰ ਕੀਤੀ ਸੀ। ਵਪਾਰੀਆਂ ਦਾ ਕਹਿਣਾ ਹੈ ਕਿ ਉਸ ਸਮੇਂ ਉਹ ਉੱਥੇ ਕਿਰਾਏਦਾਰਾਂ ਵਜੋਂ ਮੌਜੂਦ ਸਨ। ਜ਼ਮੀਨ ਦੇ ਮਾਲਕਾਂ ਨੂੰ ਕਿਰਾਇਆ ਦਿੱਤਾ ਗਿਆ ਸੀ। ਹਾਲਾਂਕਿ, ਜਦੋਂ ਜ਼ਮੀਨ ਐਕੁਆਇਰ ਕੀਤੀ ਗਈ ਸੀ, ਤਾਂ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਸੀ।

(For more news apart from Chandigarh Furniture Market case heard again in High Court tomorrow News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement