Chnadigarh News : ਕੇਂਦਰੀ ਬਜਟ ਤੋਂ ਬਾਅਦ ਭਾਜਪਾ ’ਤੇ ਵਰ੍ਹੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ

By : BALJINDERK

Published : Jul 23, 2024, 8:40 pm IST
Updated : Jul 23, 2024, 8:40 pm IST
SHARE ARTICLE
Finance Minister Harpal Singh Cheema
Finance Minister Harpal Singh Cheema

Chnadigarh News : ਕਿਹਾ- ਪੰਜਾਬ ਨਾਲ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ

Chnadigarh News : ਨਵੀਂ ਕੇਂਦਰ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ 'ਚ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਬੁਰੀ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਹਾਰ, ਆਂਧਰਾ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕਜ ਮਿਲਦਾ ਹੈ ਪਰ ਇਸ ਵਾਰ ਕੇਂਦਰੀ ਬਜਟ 'ਚ ਪੰਜਾਬ ਨੂੰ ਕੁਝ ਨਹੀਂ ਮਿਲਿਆ।

ਇਹ ਵੀ ਪੜੋ: Patiala News : ਨਾਭਾ ਜੇਲ੍ਹ ’ਚ ਮਾਰੇ ਗਏ ਡੇਰਾ ਪ੍ਰੇਮੀ ਦੇ ਸਬੰਧ ’ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਰਣਬੀਰ ਖਟੜਾ ਤੋਂ ਕੀਤੀ ਪੁੱਛਗਿੱਛ

ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ 'ਚ ਸਿੱਖਿਆ, ਸਿਹਤ ਤੇ ਕਿਸਾਨੀ ਲਈ ਕੁਝ ਨਹੀਂ ਪੇਸ਼ ਹੋਇਆ ਅਤੇ ਨਾ ਹੀ ਪੰਜਾਬ ਨੂੰ ਕੋਈ ਵੱਡਾ ਉਦਯੋਗ ਦਿੱਤਾ। ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਦੀ ਰਹੀ ਹੈ ਤੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ। ਇਸੇ ਤਰ੍ਹਾਂ ਅੱਜ ਦਾ ਬਜਟ ਵੀ ਮੈਂ ਸਮਝਦਾ ਹਾਂ ਕਿ ਇਹ ਵੀ ਪੰਜਾਬ ਵਿਰੋਧੀ ਹੈ।

(For more news apart from After the Union Budget, Finance Minister Harpal Singh Cheema on BJP News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement