
5 ਸਤੰਬਰ ਨੂੰ ਹੋਵੇਗੀ ਵੋਟਿੰਗ
Punjab university chandigarh: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ 5 ਸਤੰਬਰ ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਨਤੀਜੇ ਆਉਣਗੇ। ਪੰਜਾਬ ਯੂਨੀਵਰਸਿਟੀ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਸਰਗਰਮ ਹਨ ਜੋ ਵਿਦਿਆਰਥੀਆਂ ਦੇ ਮੁੱਦਿਆ ਨੂੰ ਉਭਾਰਦੇ ਹਨ।