Sanjay Arora ਦੀ Chandigarh ਨਗਰ ਨਿਗਮ ਦੇ ਮੁੱਖ ਇੰਜੀਨੀਅਰ ਦੇ ਅਹੁਦੇ ਤੋਂ ਛੁੱਟੀ
Published : Oct 24, 2025, 2:04 pm IST
Updated : Oct 24, 2025, 2:04 pm IST
SHARE ARTICLE
Sanjay Arora Removed From the Post of Chief Engineer of Chandigarh Municipal Corporation Latest News in Punjabi
Sanjay Arora Removed From the Post of Chief Engineer of Chandigarh Municipal Corporation Latest News in Punjabi

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸਖ਼ਤ ਕਾਰਵਾਈ 

Sanjay Arora Removed From the Post of Chief Engineer of Chandigarh Municipal Corporation Latest News in Punjabi  ਚੰਡੀਗੜ੍ਹ : ਮਨੀਮਾਜਰਾ ਹਾਊਸਿੰਗ ਪ੍ਰਾਜੈਕਟ ਵਿਚ ਵਿਰੋਧੀਆਂ ਤਕ ਦਸਤਾਵੇਜ਼ਾਂ ਦੇ ਪਹੁੰਚਣ ਦਾ ਮੁੱਦਾ ਹੋਵੇ ਜਾਂ ਮਨੋਹਰ ਲਾਲ ਖੱਟਰ ਦੇ ਪ੍ਰੋਗਰਾਮ ਕਾਰਨ ਹੋਈ ਦੇਸ਼ ਵਿਆਪੀ ਨਮੋਸ਼ੀ ਦਾ ਜਾਂ ਫ਼ਿਰ ਕਮਿਊਨਿਟੀ ਸੈਂਟਰ ਬੁਕਿੰਗ ਘੁਟਾਲਾ ਹੋਵੇ ਹਰ ਮਾਮਲੇ ਵਿਚ ਅਧਿਕਾਰੀ ਹੇਠਲੇ ਪੱਧਰ ਦੇ ਕਰਮਚਾਰੀਆਂ ਵਿਰੁਧ ਕਾਰਵਾਈ ਕਰ ਕੇ ਅਪਣੇ ਆਪ ਨੂੰ ਬਚਾਅ ਰਹੇ ਹਨ।

ਇਸ ਵਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਖ਼ਤ ਕਾਰਵਾਈ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ ਨੂੰ ਹਟਾ ਦਿਤਾ ਹੈ। ਉਨ੍ਹਾਂ ਦੀ ਥਾਂ ਬਾਗ਼ਬਾਨੀ ਦੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਕ੍ਰਿਸ਼ਨ ਪਾਲ ਨੂੰ ਮੁੱਖ ਇੰਜੀਨੀਅਰ ਦਾ ਚਾਰਜ ਦਿਤੇ ਜਾਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।

(For more news apart from Sanjay Arora Removed From the Post of Chief Engineer of Chandigarh Municipal Corporation Latest News in Punjabi stay tuned to Rozana Spokesman.) 

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement