Boxing player dies: ਚੰਡੀਗੜ੍ਹ ਯੂਨੀਵਰਸਿਟੀ ’ਚ ਬਾਕਸਿੰਗ ਖਿਡਾਰੀ ਦੀ ਖੇਡਦੇ ਸਮੇਂ ਮੌਤ
Published : Feb 25, 2025, 12:14 pm IST
Updated : Feb 25, 2025, 12:14 pm IST
SHARE ARTICLE
Boxing player dies while playing at Chandigarh University
Boxing player dies while playing at Chandigarh University

ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਖ਼ਦਸ਼ਾ

 

Boxing player dies while playing at Chandigarh University: ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਦੌਰਾਨ ਰਾਜਸਥਾਨ ਯੂਨੀਵਰਸਿਟੀ ਦੇ ਖਿਡਾਰੀ ਮੋਹਿਤ ਸ਼ਰਮਾ ਦੀ ਮੌਤ ਹੋ ਗਈ। ਮੋਹਿਤ 85 ਕਿਲੋਗ੍ਰਾਮ ਭਾਰ ਵਰਗ ਵਿੱਚ ਲੜ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਮੈਟ 'ਤੇ ਡਿੱਗ ਪਿਆ।

ਰੈਫਰੀ ਅਤੇ ਹੋਰ ਅਧਿਕਾਰੀਆਂ ਨੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਨਹੀਂ ਉੱਠਿਆ ਤਾਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੋਹਿਤ ਜੈਪੁਰ ਦੇ ਕਲਵਾੜ ਸਥਿਤ ਵਿਵੇਕ ਪੀਜੀ ਕਾਲਜ ਦਾ ਵਿਦਿਆਰਥੀ ਸੀ।

ਰਾਜਸਥਾਨ ਯੂਨੀਵਰਸਿਟੀ ਸਪੋਰਟਸ ਬੋਰਡ ਦੇ ਸਕੱਤਰ ਪ੍ਰਮੋਦ ਸਿੰਘ ਨੇ ਖਿਡਾਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸਹੀ ਕਾਰਨ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement