Chandigarh News: ਡੈਪੂਟੇਸ਼ਨ ਨਿਯਮਾਂ 'ਚ ਵੱਡਾ ਬਦਲਾਅ, ਡੈਪੂਟੇਸ਼ਨ ਉੱਤੇ ਕੰਮ ਕਰ ਰਹੇ ਮੁਲਾਜ਼ਮਾਂ ਉੱਤੇ ਕੀ ਪਵੇਗਾ ਅਸਰ ?
Published : Mar 25, 2025, 10:29 pm IST
Updated : Mar 25, 2025, 10:29 pm IST
SHARE ARTICLE
Chandigarh News: Big change in deputation rules, what will be the impact on employees working on deputation?
Chandigarh News: Big change in deputation rules, what will be the impact on employees working on deputation?

ਕੇਂਦਰ ਸਰਕਾਰ ਨੇ ਡੈਪੂਟੇਸ਼ਨ 'ਤੇ ਵੱਧ ਤੋਂ ਵੱਧ ਸੇਵਾ ਮਿਆਦ 7 ਸਾਲ ਕੀਤੇ ਨਿਰਧਾਰਤ

Chandigarh News: ਕੇਂਦਰ ਸਰਕਾਰ ਨੇ ਡੈਪੂਟੇਸ਼ਨ ਦੇ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਕਾਰਨ ਚੰਡੀਗੜ੍ਹ ਵਿੱਚ ਲੰਬੇ ਸਮੇਂ ਤੋਂ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ 'ਤੇ ਵੱਡਾ ਅਸਰ ਪੈਣ ਵਾਲਾ ਹੈ।

ਕੇਂਦਰ ਸਰਕਾਰ ਨੇ ਡੈਪੂਟੇਸ਼ਨ 'ਤੇ ਵੱਧ ਤੋਂ ਵੱਧ ਸੇਵਾ ਮਿਆਦ 7 ਸਾਲ ਕੀਤੇ ਨਿਰਧਾਰਤ

ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਾਲਾਂ ਤੋਂ ਸੇਵਾ ਨਿਭਾ ਰਹੇ ਇਨ੍ਹਾਂ ਕਰਮਚਾਰੀਆਂ ਲਈ ਹੁਣ ਡੈਪੂਟੇਸ਼ਨ ਦੀ ਵੱਧ ਤੋਂ ਵੱਧ ਮਿਆਦ ਅਤੇ ਸ਼ਰਤਾਂ ਸਖ਼ਤੀ ਨਾਲ ਲਾਗੂ ਕੀਤੀਆਂ ਜਾਣਗੀਆਂ, ਜਿਸ ਕਾਰਨ ਡਾਕਟਰਾਂ ਅਤੇ ਅਧਿਆਪਕਾਂ ਵਿੱਚ ਭੰਬਲਭੂਸਾ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਡੈਪੂਟੇਸ਼ਨ 'ਤੇ ਵੱਧ ਤੋਂ ਵੱਧ ਸੇਵਾ ਮਿਆਦ 7 ਸਾਲ ਨਿਰਧਾਰਤ ਕੀਤੀ ਹੈ।

ਨਵੇਂ ਨਿਯਮਾਂ ਦੇ ਤਹਿਤ ਮੁਲਾਜ਼ਮਾਂ  ਨੂੰ ਜਾਣਾ ਪਵੇਗਾ ਵਪਾਸ

ਚੰਡੀਗੜ੍ਹ ਯੂਟੀ ਕਰਮਚਾਰੀ ਐਸੋਸੀਏਸ਼ਨ ਦੇ ਮੁਖੀ ਸਵਰਨ ਸਿੰਘ ਨੇ ਕਿਹਾ, "ਅਧਿਆਪਕ ਅਤੇ ਡਾਕਟਰ 25 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਵਿੱਚ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਹਨ। ਇੱਥੇ ਆਉਣ ਤੋਂ ਬਾਅਦ, ਉਹ ਵਾਪਸ ਜਾਣ ਬਾਰੇ ਸੋਚਦੇ ਵੀ ਨਹੀਂ ਹਨ। ਹੁਣ, ਨਵੇਂ ਨਿਯਮਾਂ ਦੇ ਤਹਿਤ, ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ।"

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement