ਖ਼ਬਰਾਂ |

ਤਾਜ਼ਾ |

Chandigarh Swine Flu : ਚੰਡੀਗੜ੍ਹ ਤੋਂ ਵੱਡੀ ਖਬਰ, ਸਵਾਈਨ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ
Published : Jul 26, 2024, 11:56 am IST
Updated : Jul 26, 2024, 11:56 am IST
SHARE ARTICLE
First case of swine flu in Chandigarh News
First case of swine flu in Chandigarh News

Chandigarh Swine Flu : ਮਰੀਜ਼ ਖੁਦ ਇਕ ਡਾਕਟਰ ਹੈ

First case of swine flu in Chandigarh News: ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ।  ਚੰਡੀਗੜ੍ਹ ਵਿਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਸ਼ਹਿਰ ਵਿਚ ਪਹਿਲਾ ਮਰੀਜ਼ ਮਿਲਿਆ ਹੈ। ਮਰੀਜ਼ ਵੀ ਕੋਈ ਹੋਰ ਨਹੀਂ ਬਲਕਿ ਖੁਦ ਇਕ ਡਾਕਟਰ ਹੈ।

ਇਹ ਵੀ ਪੜ੍ਹੋ: Punjab News: ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਧਾਲੀਵਾਲ 

ਚੰਡੀਗੜ੍ਹ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਸੁਮਨ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮਰੀਜ਼ ਦਾ ਇਸ ਸਮੇਂ ਸ਼ਹਿਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪਰ ਉਸ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਹਰਕਤ 'ਚ ਆ ਗਿਆ ਹੈ। ਵਿਭਾਗ ਵੱਲੋਂ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ:Haryana News: ਦੇਸ਼ ਦੀ ਰਾਖੀ ਕਰਦਾ ਸਰਹੱਦ 'ਤੇ ਸ਼ਹੀਦ ਹੋਇਆ ਇਕ ਹੋਰ ਜਵਾਨ 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from First case of swine flu in Chandigarh News , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement