Chandigarh News: ਪਾਸਪੋਰਟ ਸੇਵਾ ਪੋਰਟਲ ਨੂੰ ਲੈ ਕੇ ਅਹਿਮ ਖ਼ਬਰ, 29 ਅਗਸਤ ਤੋਂ 2 ਸਤੰਬਰ ਤੱਕ ਰਹੇਗਾ ਬੰਦ
Published : Aug 26, 2024, 8:51 pm IST
Updated : Aug 26, 2024, 8:51 pm IST
SHARE ARTICLE
Chandigarh News: Important news regarding the passport service portal
Chandigarh News: Important news regarding the passport service portal

ਚੰਡੀਗੜ੍ਹ ਦੇ ਸੈਕਟਰ 34 ਸਥਿਤ ਖੇਤਰੀ ਪਾਸਪੋਰਟ ਦਫ਼ਤਰ ਦੀਆਂ 30 ਅਗਸਤ ਵਾਲੀਆਂ ਸਾਰੀਆਂ appointment ਰੱਦ

Chandigarh News: ਪਾਸਪੋਰਟ ਸੇਵਾ ਪੋਰਟਲ ਨੂੰ ਲੈ ਕੇ ਇਕ ਅਹਿਮ ਖਬਰ ਸਾਹਮਣੇ ਆਈ ਹੈ। ਪਾਸਪੋਰਟ ਸੇਵਾ ਕੇਂਦਰ ਵੱਲੋਂ 29 ਅਗਸਤ 2024 ਵੀਰਵਾਰ 20:00 ਵਜੇ ਤੋਂ 2 ਸਤੰਬਰ 2024, ਸੋਮਵਾਰ 06:00 ਤੱਕ ਤਕਨੀਕੀ ਰੱਖ-ਰਖਾਅ ਲਈ ਬੰਦ  ਪੋਰਟਲ ਬੰਦ ਰਹੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 34 ਸਥਿਤ ਖੇਤਰੀ ਪਾਸਪੋਰਟ ਦਫ਼ਤਰ ਦੀਆਂ 30 ਅਗਸਤ ਵਾਲੀਆਂ ਸਾਰੀਆਂ appointment ਰੱਦ ਕੀਤੀਆਂ ਗਈਆ ਹਨ। ਮਿਲੀ ਜਾਣਕਾਰੀ ਅਨੁਸਾਰ ਇਨਕੁਆਰੀ ਦਫ਼ਤਰ ਵੀ ਬੰਦ ਰਹੇਗਾ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement