ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਹਰੀ ਝੰਡੀ, ਨੋਟੀਫਿਕੇਸ਼ਨ ਹੋਇਆ ਜਾਰੀ
Published : Nov 27, 2025, 6:26 pm IST
Updated : Nov 27, 2025, 6:32 pm IST
SHARE ARTICLE
Panjab University Senate elections given green signal, notification issued
Panjab University Senate elections given green signal, notification issued

ਉਪ-ਰਾਸ਼ਟਰਪਤੀ ਨੇ ਸੈਨੇਟ ਚੋਣਾਂ ਨੂੰ ਦਿੱਤੀ ਮਨਜ਼ੂਰੀ, ਸਤੰਬਰ-ਅਕਤੂਬਰ 2026 ’ਚ ਹੋਣਗੀਆਂ ਚੋਣਾਂ

ਚੰਡੀਗੜ੍ਹ : ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਸਾਲ 2026 ਦੇ ਸਤੰਬਰ-ਅਕਤੂਬਰ ਮਹੀਨੇ ਵਿੱਚ ਚੋਣਾਂ ਹੋਣਗੀਆਂ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement