Chandigarh Coronavirus Death: ਚੰਡੀਗੜ੍ਹ ’ਚ ਕੋਰੋਨਾ ਕਾਰਨ ਪਹਿਲੀ ਮੌਤ

By : BALJINDERK

Published : May 28, 2025, 1:25 pm IST
Updated : May 28, 2025, 1:25 pm IST
SHARE ARTICLE
Chandigarh Coronavirus Death: ਚੰਡੀਗੜ੍ਹ ’ਚ ਕੋਰੋਨਾ ਕਾਰਨ ਪਹਿਲੀ ਮੌਤ
Chandigarh Coronavirus Death: ਚੰਡੀਗੜ੍ਹ ’ਚ ਕੋਰੋਨਾ ਕਾਰਨ ਪਹਿਲੀ ਮੌਤ

Chandigarh Coronavirus Death: ਮ੍ਰਿਤਕ ਵਿਅਕਤੀ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ

Chandigarh Covid-19 Death, Coronavirus Ludhiana Update News in Punjabi Today: ਕੋਰੋਨਾ ਨੇ ਦੁਨੀਆਂ ’ਚ ਇੱਕ ਵਾਰ ਫਿਰ ਫੈਲਣਾ ਸ਼ੁਰੂ ਕਰ ਦਿੱਤਾ ਹੈ। ਸ਼ੁਰੂ ਸ਼ੁਰੂ ਵਿਚ ਭਾਰਤ ਤੋਂ ਬਾਹਰ ਮਾਮਲੇ ਰਿਪੋਰਟ ਕੀਤੇ ਗਏ ਪਰ ਕੋਰੋਨਾ ਨੂੰ ਦੇਸ਼ ਵਿਚ ਬਹੁਤੇ ਦਿਨ ਨਾ ਲੱਗੇ । ਇਸ ਵੇਲੇ ਦੇਸ਼ ਵਿਚ 1000 ਤੋਂ ਉਪਰ ਕੋਰੋਨਾ ਦੇ ਸਰਗਰਮ ਮਾਮਲੇ ਹਨ। ਕਈ ਮਾਮਲੇ ਤਾਂ ਅਜੇ ਮੁੱਢਲੀ ਸਟੇਜ ਵਿਚ ਹੀ ਹਨ। ਜਿਨ੍ਹਾਂ ਦਾ ਇਲਾਜ ਜਾਰੀ ਹੈ।

ਪਰ ਹੁਣੇ ਹੁਣੇ ਚੰਡੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਦਮ ਤੋੜ ਦਿੱਤਾ ਹੈ। ਉਹ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸੀ ਤੇ ਉਸ  ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ। ਮ੍ਰਿਤਕ ਵਿਅਕਤੀ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ ਮਹਿਜ 40 ਸਾਲ ਦੀ ਸੀ। 

(For more news apart from Chandigarh Covid-19 Death, Coronavirus Ludhiana Update News in Punjabi Today, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement