ਪੰਜਾਬ ਮੰਤਰੀ ਮੰਡਲ ਦੀ 6 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਦੀ ਬਦਲੀ ਤਰੀਕ, ਹੁਣ ਇਸ ਤਰੀਕ ਨੂੰ ਹੋਵੇਗੀ ਮੀਟਿੰਗ
Published : Jan 29, 2025, 5:40 pm IST
Updated : Jan 29, 2025, 5:41 pm IST
SHARE ARTICLE
Change date of meeting of Punjab Cabinet to be held on February 6
Change date of meeting of Punjab Cabinet to be held on February 6

ਇਸ ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ

ਚੰਡੀਗੜ੍ -ਪੰਜਾਬ ਮੰਤਰੀ ਮੰਡਲ ਦੀ 6 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਹੁਣ 10 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। 
 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement