
Chandigarh PGI Fire : ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ
Chandigarh PGI Fire news in punjabi : ਚੰਡੀਗੜ੍ਹ ਪੀਜੀਆਈ ਦੇ ਐਡਵਾਂਸਡ ਕਾਰਡੀਓ ਸੈਂਟਰ ਦੀ ਚੌਥੀ ਮੰਜ਼ਿਲ ’ਤੇ ਸਥਿਤ ਅਪਰੇਸ਼ਨ ਥੀਏਟਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਪ੍ਰਸ਼ਾਸਨ ਨੇ ਇਸ 'ਤੇ ਤੁਰੰਤ ਕਾਬੂ ਪਾ ਲਿਆ ਹੈ। ਜਿਸ ਸਮੇਂ ਅੱਗ ਲੱਗੀ, ਉਦੋਂ ਡਾਕਟਰ ਮਰੀਜ਼ ਦਾ ਅਪਰੇਸ਼ਨ ਕਰ ਰਹੇ ਸਨ। ਅਚਾਨਕ ਅੱਗ ਲੱਗਣ ਤੋਂ ਬਾਅਦ ਭਗਦੜ ਮੱਚ ਗਈ।
ਇਹ ਵੀ ਪੜ੍ਹੋ: Ludhiana News : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਿਸ ਨੇ ਛਾਪਾ ਮਾਰ 3 ਵਿਦੇਸ਼ੀ ਔਰਤਾਂ ਸਣੇ 6 ਬੰਦੇ ਕੀਤੇ ਕਾਬੂ
ਇਸ ਤੋਂ ਬਾਅਦ ਉਨ੍ਹਾਂ ਨੇ ਅਪਰੇਸ਼ਨ ਜਾਰੀ ਰੱਖਿਆ, ਪਰ ਮਰੀਜ਼ਾਂ ਨੂੰ ਉਥੋਂ ਬਾਹਰ ਕੱਢ ਲਿਆ ਗਿਆ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਹਾਲ ਹੀ ਵਿੱਚ ਪੀਜੀਆਈ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ: Crew Box Office: ਕਰੀਨਾ-ਦਿਲਜੀਤ ਦੀ 'Crew' ਨੇ ਕਮਾਈ ਦੇ ਤੋੜੇ ਰਿਕਾਰਡ, ਸਾਲ ਦੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ
ਇਸ ਤੋਂ ਪਹਿਲਾਂ ਪੀਜੀਆਈ ਦੇ ਨਹਿਰੂ ਬਲਾਕ ਵਿਚ ਵੀ ਵੱਡੀ ਅੱਗ ਲੱਗ ਗਈ ਸੀ। ਇਸ ਵਿਚ ਗਿਆਨੀ ਬਲਾਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਇਸ ਤੋਂ ਬਾਅਦ ਐਡਵਾਂਸਡ ਆਈ ਸੈਂਟਰ ਵਿਚ ਅੱਗ ਲੱਗ ਗਈ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from 'Chandigarh PGI Fire news in punjabi' stay tuned to Rozana Spokesman)