Hisar News : ਜਾਸੂਸੀ ਮਾਮਲੇ 'ਚ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 10 ਸਤੰਬਰ ਤਕ ਵਧਾਈ 

By : BALJINDERK

Published : Sep 2, 2025, 7:42 pm IST
Updated : Sep 2, 2025, 7:42 pm IST
SHARE ARTICLE
YouTuber Jyoti Malhotra'
YouTuber Jyoti Malhotra'

Hisar News :

Hisar News in Punjabi : ਹਿਸਾਰ ਦੀ ਇਕ ਅਦਾਲਤ ਨੇ ਜਾਸੂਸੀ ਦੇ ਸ਼ੱਕ ’ਚ ਗ੍ਰਿਫਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 10 ਸਤੰਬਰ ਤਕ ਵਧਾ ਦਿਤੀ ਹੈ।

ਮਲਹੋਤਰਾ ਦੇ ਵਕੀਲ ਕੁਮਾਰ ਮੁਕੇਸ਼ ਨੇ ਕਿਹਾ ਕਿ ਮਲਹੋਤਰਾ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਜੁਡੀਸ਼ੀਅਲ ਮੈਜਿਸਟਰੇਟ (ਫਸਟ ਕਲਾਸ) ਸੁਨੀਲ ਕੁਮਾਰ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 10 ਸਤੰਬਰ ਤਕ ਨਿਆਂਇਕ ਹਿਰਾਸਤ ’ਚ ਭੇਜ ਦਿਤਾ। ਇਸ ਤੋਂ ਪਹਿਲਾਂ 25 ਅਗੱਸਤ ਨੂੰ ਉਸ ਦੀ ਨਿਆਂਇਕ ਹਿਰਾਸਤ 2 ਸਤੰਬਰ ਤਕ ਵਧਾ ਦਿਤੀ ਗਈ ਸੀ। 

ਹਿਸਾਰ ਦੇ ਰਹਿਣ ਵਾਲੇ ਮਲਹੋਤਰਾ ਅਤੇ ਯੂ-ਟਿਊਬ ਚੈਨਲ ‘ਟ੍ਰੈਵਲ ਵਿਦ ਜੇਓ’ ਚਲਾਉਣ ਵਾਲੀ ਮਲਹੋਤਰਾ ਨੂੰ ਹਿਸਾਰ ਪੁਲਿਸ ਨੇ 16 ਮਈ ਨੂੰ ਗ੍ਰਿਫਤਾਰ ਕੀਤਾ ਸੀ। 

 (For more news apart from YouTuber Jyoti Malhotra's judicial custody extended till September 10 in espionage case News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement