Court News: ਸੌਦਾ ਸਾਧ ਦੇ ਗੰਨਮੈਨ ਰਹੇ ਵਿਅਕਤੀ ਨੇ ਮੰਗੀ ਜੇਲ ਤਬਦੀਲੀ, ਹਰਿਆਣਾ ਸਰਕਾਰ ਨੂੰ ਨੋਟਿਸ
Published : May 3, 2024, 7:31 pm IST
Updated : May 3, 2024, 7:47 pm IST
SHARE ARTICLE
Punjab Haryana High Court
Punjab Haryana High Court

ਸਬਦਿਲ ਇਸ ਸਮੇਂ ਫਰੀਦਾਬਾਦ ਜੇਲ ਵਿਚ ਹੈ ਅਤੇ ਰਣਜੀਤ ਸਿੰਘ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

Court News: ਸੌਦਾ ਸਾਧ ਦੇ ਡਰਾਈਵਰ ਰਣਜੀਤ ਸਿੰਘ ਕਤਲ ਕੇਸ ਵਿਚ ਡੇਰਾ ਮੁਖੀ ਦੇ ਸਹਿ-ਮੁਲਜ਼ਮ ਅਤੇ ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮ ਸ਼ਬਦਿਲ ਨੇ ਜੇਲ ਤਬਦੀਲੀ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਡੇਰਾ ਮੁਖੀ ਦੇ ਗੰਨਮੈਨ ਸ਼ਬਦਿਲ ਦੀ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਸਬਦਿਲ ਇਸ ਸਮੇਂ ਫਰੀਦਾਬਾਦ ਜੇਲ ਵਿਚ ਹੈ ਅਤੇ ਰਣਜੀਤ ਸਿੰਘ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਸ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਜੇਲ 'ਚ ਉਸ 'ਤੇ ਤਸ਼ੱਦਦ ਕੀਤਾ ਗਿਆ, ਇਸ ਲਈ ਉਸ ਨੂੰ ਫਰੀਦਾਬਾਦ ਜੇਲ ਤੋਂ ਅੰਬਾਲਾ ਜੇਲ 'ਚ ਤਬਦੀਲ ਕੀਤਾ ਜਾਵੇ। ਹਾਈ ਕੋਰਟ ਨੇ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿਤੇ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement