HSGMC Elections News : 6 ਮਾਰਚ ਨੂੰ ਹੋਣਗੀਆਂ HSGMC ਦੀਆਂ ਚੋਣਾਂ, 10 ਤੋਂ 16 ਫਰਵਰੀ ਤੱਕ ਭਰ ਸਕਦੇ ਨਾਮਜ਼ਦਗੀਆਂ
Published : Feb 7, 2024, 7:30 pm IST
Updated : Feb 7, 2024, 7:30 pm IST
SHARE ARTICLE
HSGMC elections will be held on March 6 haryana news in punjabi
HSGMC elections will be held on March 6 haryana news in punjabi

HSGMC Elections News : 21 ਫਰਵਰੀ ਤੱਕ ਨਾਮਜ਼ਦਗੀ ਲਈ ਜਾ ਸਕਦੀ ਵਾਪਸ

HSGMC elections will be held on March 6 haryana news in punjabi : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ। 6 ਮਾਰਚ ਨੂੰ ਹਰਿਆਣਾ ਕਮੇਟੀ ਦੀ ਚੋਣ ਹੋਵੇਗੀ। ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ 6 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।

ਇਹ ਵੀ ਪੜ੍ਹੋ: Uniform Civil Code Bill: ਉੱਤਰਾਖੰਡ ਵਿਧਾਨ ਸਭਾ 'ਚ ਪਾਸ UCC ਬਿੱਲ, ਹੁਣ ਬਿਨ੍ਹਾਂ ਤਲਾਕ ਦੇ ਦੂਜੇ ਵਿਆਹ 'ਤੇ ਪਾਬੰਦੀ

ਚੋਣ ਪ੍ਰਕਿਰਿਆ 9 ਫਰਵਰੀ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 10 ਫਰਵਰੀ ਤੋਂ ਸ਼ੁਰੂ ਹੋਵੇਗੀ। 10 ਤੋਂ 16 ਫਰਵਰੀ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ।

ਇਹ ਵੀ ਪੜ੍ਹੋ: Punjab News: ਅਤਿਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ

17 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਮੀਦਵਾਰ 21 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ। ਇਸ ਸਬੰਧੀ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from HSGMC elections will be held on March 6 haryana news in punjabi , stay tuned to Rozana Spokesman)

Tags: spokesmantv

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement