Haryana News: ਕੁਰੂਕਸ਼ੇਤਰ 'ਚ ਗਰਜੇ CM ਭਗਵੰਤ ਮਾਨ, ਕਿਹਾ-ਤਾਨਾਸ਼ਾਹੀ ਸਰਕਾਰ ਖਿਲਾਫ਼ ਜਨਤਾ ਖੜ੍ਹੀ ਹੋਵੇ
Published : Mar 10, 2024, 6:54 pm IST
Updated : Mar 10, 2024, 7:35 pm IST
SHARE ARTICLE
CM Bhagwant mann and kejriwal Kurukshetra news in punjabi
CM Bhagwant mann and kejriwal Kurukshetra news in punjabi

Haryana Newsਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਲੋਕ ਸਭਾ ਖੇਤਰ ਤੋਂ ਚੋਣ ਮੁਹਿੰਮ ਦਾ ਕੀਤਾ ਆਗਾਜ਼ ਕਰਨ ਪਹੁੰਚੇ

CM Bhagwant mann and kejriwal Kurukshetra news in punjabi : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਰੂਕਸ਼ੇਤਰ ਲੋਕ ਸਭਾ ਖੇਤਰ ਤੋਂ ਚੋਣ ਮੁਹਿੰਮ ਦਾ ਆਗਾਜ਼ ਕਰਨ ਪਹੁੰਚੇ ਹਨ। ਆਮ ਆਦਮੀ ਪਾਰਟੀ ਨੇ ਇੱਥੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੂੰ ਉਮੀਦਵਾਰ ਐਲਾਨ ਕੀਤਾ ਹੈ।

ਇਹ ਵੀ ਪੜ੍ਹੋੋ: Ludhiana news: ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕੀਤਾ ਬਲਾਤਕਾਰ, ਮਾਮਲਾ ਦਰਜ 

ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਭਾਜਪਾ 'ਤੇ ਤੰਜ਼ ਕੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਰਿਆਣਾ ਸਣੇ ਪੂਰਾ ਦੇਸ਼ ਭਾਜਪਾ ਦੀ ਤਾਨਾਸ਼ਾਹੀ ਤੋਂ ਪਰੇਸ਼ਾਨ ਹੈ। ਇਸ ਤਾਨਾਸ਼ਾਹੀ ਸਰਕਾਰ ਖਿਲਾਫ਼ ਜਨਤਾ ਨੂੰ ਖੜ੍ਹਾ ਹੋਣਾ ਹੋਵੇਗਾ। ਅੱਜ ਹਰਿਆਣਾ 'ਚ ਕੁਰੂਕੇਸ਼ਤਰ ਤੋਂ ਆਮ ਆਦਮੀ ਪਾਰਟੀ ਤੁਹਾਡੀ ਆਵਾਜ਼ ਸੰਸਦ ਤੱਕ ਪਹੁੰਚਾਉਣ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਆਏ ਹਾਂ। 

ਇਹ ਵੀ ਪੜ੍ਹੋੋ: Abohar News : ਅਬੋਹਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ 

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਭਾਜਪਾ ਆਗੂਆਂ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਖਿਡਾਰਨਾਂ ਨਾਲ ਛੇੜਛਾੜ ਕੀਤੀ ਗਈ ਅਤੇ ਇਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਧਰਨੇ ਵੀ ਦਿੱਤੇ। ਜਦੋਂ ਸੂਬੇ ਦੀਆਂ ਪਹਿਲਵਾਨ ਧੀਆਂ ਨਾਲ ਇਹ ਸਭ ਹੋ ਰਿਹਾ ਸੀ ਤਾਂ ਇਹ 10 ਸੰਸਦ ਮੈਂਬਰ ਕਿੱਥੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਬੈਠੇ ਸਨ, ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਪੈਲੇਟ ਗੰਨ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ, ਉਦੋਂ ਇਹ ਸੰਸਦ ਮੈਂਬਰ ਕਿੱਥੇ ਸਨ।

(For more news apart from CM Bhagwant mann and kejriwal Kurukshetra news in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement