
ਆਪਸੀ ਝਗੜੇ ਵਿੱਚ ਜੋੜੇ 'ਤੇ ਡੰਡਿਆਂ ਅਤੇ ਰਾਡਾਂ ਨਾਲ ਕੀਤਾ ਹਮਲਾ
Bhiwani Woman murdered Haryana News in punjabi : ਹਰਿਆਣਾ ਤੋਂ ਦੁਖਦਾਈ ਖ਼ਬਰ ਸਾਹਮਣੇ ਹੈ, ਇਥੇ ਭਿਵਾਨੀ ਜ਼ਿਲ੍ਹੇ ਦੇ ਈਸ਼ਰਵਾਲ ਪਿੰਡ ਵਿੱਚ ਨਿੱਜੀ ਦੁਸ਼ਮਣੀ ਕਾਰਨ ਇੱਕ ਔਰਤ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜੇ ਕਾਰਨ ਲਗਭਗ 7-8 ਲੋਕਾਂ ਨੇ ਜੋੜੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜੋੜੇ ਨੂੰ ਗੰਭੀਰ ਸੱਟਾਂ ਲੱਗੀਆਂ।
ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦੇ ਪਤੀ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜਿਸ ਦੀ ਉਮਰ ਲਗਭਗ 52 ਸਾਲ ਹੈ।ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜਿਸਦੀ ਉਮਰ ਲਗਭਗ 52 ਸਾਲ ਹੈ।