
ਪਾਰਟੀ ਨੇ ਇਸ ਸੂਚੀ ਵਿੱਚ 09 ਉਮੀਦਵਾਰਾਂ ਦਾ ਐਲਾਨ ਕੀਤਾ ਹੈ
Haryana Election 2024 : ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਹੁਣ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਸੂਚੀ ਵਿੱਚ 09 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਹੁਣ ਤੱਕ ਕੁੱਲ 70 ਉਮੀਦਵਾਰ ਚੋਣ ਮੈਦਾਨ 'ਚ ਉਤਾਰ ਚੁੱਕੀ ਹੈ।