Manohar Lal Khattar Resignation: ਹਰਿਆਣਾ ਸਿਆਸਤ ਵਿਚ ਹਲਚਲ, ਮਨੋਹਰ ਲਾਲ ਖੱਟਰ ਨੇ ਵਿਧਾਇਕ ਦੇ ਅਹੁਦੇ ਤੋਂ ਦਿਤਾ ਅਸਤੀਫਾ
Published : Mar 13, 2024, 3:10 pm IST
Updated : Mar 13, 2024, 3:19 pm IST
SHARE ARTICLE
Manohar Lal Khattar Resignation from MLA position news in Punjabi
Manohar Lal Khattar Resignation from MLA position news in Punjabi

Manohar Lal Khattar Resignation: ਕਰਨਾਲ ਤੋਂ ਵਿਧਾਇਕ ਸਨ ਮਨਹੋਰ ਲਾਲ ਖੱਟਰ

Manohar Lal Khattar Resignation from MLA position news in Punjabi: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਕ ਦਿਨ ਪਹਿਲਾਂ (12 ਮਾਰਚ) ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸ ਦੇਈਏ ਕਿ ਆਪਣੇ ਅਸਤੀਫੇ ਤੱਕ ਖੱਟਰ ਕਰਨਾਲ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ।

ਇਹ ਵੀ ਪੜ੍ਹੋ: Electoral Bond News: ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ SBI ਨੇ ਇਲੈਕਟੋਰਲ ਬਾਂਡ ਨੂੰ ਲੈ ਕੇ ਦਾਇਰ ਕੀਤਾ ਹਲਫਨਾਮਾ  

ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ, 'ਮੈਨੂੰ ਜੋ ਵੀ ਨਵੀਂ ਜ਼ਿੰਮੇਵਾਰੀ ਸੌਂਪੀ ਜਾਵੇਗੀ, ਮੈਂ ਉਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰਾ ਕਰਾਂਗਾ।' ਦੱਸ ਦੇਈਏ ਕਿ ਖੱਟਰ ਦੇ ਅਸਤੀਫੇ ਤੋਂ ਬਾਅਦ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਾਲ ਸੀਟ ਤੋਂ ਚੋਣ ਲੜਨਗੇ। ਇਸ ਸਮੇਂ ਉਹ ਹਰਿਆਣਾ ਦੇ ਗੁਰੂਕਸ਼ੇਤਰ ਤੋਂ ਸੰਸਦ ਮੈਂਬਰ ਹਨ।

ਇਹ ਵੀ ਪੜ੍ਹੋ: Nawanshahr News: 3 ਸਾਲ ਦੇ ਪ੍ਰੇਮ ਸਬੰਧ ਤੋਂ ਬਾਅਦ ਵਿਆਹ ਵਾਲੇ ਦਿਨ ਬਰਾਤ ਲੈ ਕੇ ਨਹੀਂ ਆਇਆ ਫੌਜੀ ਲਾੜਾ, ਲਾੜੀ ਕਰਦੀ ਰਹਿ ਗਈ ਇੰਤਜ਼ਾਰ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਰਅਸਲ 12 ਮਾਰਚ ਨੂੰ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਕੁਝ ਘੰਟੇ ਬਾਅਦ ਹੀ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਰਾਜਪਾਲ ਨੂੰ ਮਿਲਣ ਅਤੇ ਭਰੋਸੇ ਦਾ ਵੋਟ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ। ਸੈਣੀ ਨੇ ਅੱਜ ਭਾਵ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਇਸ ਨਾਲ ਹਰਿਆਣਾ ਦੀ ਨਵੀਂ ਸੈਣੀ ਸਰਕਾਰ ਨੇ ਫਲੋਰ ਟੈਸਟ ਪਾਸ ਕਰ ਲਿਆ ਹੈ।

(For more news apart from 'Manohar Lal Khattar Resignation from MLA position news in Punjabi' stay tuned to Rozana Spokesman

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement