Farmers Protest: ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਹਰਿਆਣਾ ਦੇ 15 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ
Published : Feb 14, 2024, 4:07 pm IST
Updated : Feb 14, 2024, 4:08 pm IST
SHARE ARTICLE
Section 144 imposed in 15 districts of Haryana amid farmers Protest
Section 144 imposed in 15 districts of Haryana amid farmers Protest

50 ਕੰਪਨੀਆਂ ਹਰਿਆਣਾ ਪੁਲਿਸ ਅਤੇ 64 ਕੰਪਨੀਆਂ ਪੈਰਾਮਿਲਟਰੀ ਫੋਰਸ ਦੀਆਂ ਤੈਨਾਤ

Farmers Protest: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਸਿਆ ਕਿ ਹਰਿਆਣਾ ਪੁਲਿਸ ਕਿਸਾਨ ਨੇ ਅੰਦੋਲਨ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਦੇ ਚਲਦਿਆਂ ਸੂਬੇ ਦੇ 15 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਨੂੰ ਲਾਗੂ ਕਰਵਾਉਣ ਲਈ 50 ਕੰਪਨੀਆਂ ਹਰਿਆਣਾ ਪੁਲਿਸ ਅਤੇ 64 ਕੰਪਨੀਆਂ ਪੈਰਾਮਿਲਟਰੀ ਫੋਰਸ ਦੀਆਂ ਤੈਨਾਤ ਕੀਤੀਆਂ ਗਈਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀ.ਜੀ.ਪੀ. ਦਾ ਕਹਿਣਾ ਹੈ, “ਹਰਿਆਣਾ ਪੁਲਿਸ ਸਬਰ ਨਾਲ ਕੰਮ ਕਰ ਰਹੀ ਹੈ। ਪੁਲਿਸ ਨੇ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਕਰਦਿਆਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋ ਡੀ.ਐਸ.ਪੀ. ਅਤੇ ਦੋ ਦਰਜਨ ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਹਨ। ਇਸ ਦੌਰਾਨ ਕਿਸਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ”।

ਕਿਸਾਨਾਂ ਨੂੰ ਅਪੀਲ ਕਰਦਿਆਂ ਸ਼ਤਰੂਜੀਤ ਕਪੂਰ ਨੇ ਕਿਹਾ, “ਕਾਨੂੰਨ ਵਿਰੁਧ ਜਾ ਕੇ ਕੋਈ ਕਾਰਵਾਈ ਨਾ ਕੀਤੀ ਜਾਵੇ”। ਉਨ੍ਹਾਂ ਦਸਿਆ ਕਿ ਪ੍ਰਸ਼ਾਸਨ ਵਲੋਂ ਵੱਖ-ਵੱਖ ਰੂਟਾਂ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ।

(For more Punjabi news apart from Section 144 imposed in 15 districts of Haryana amid farmers Protest, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement